Monday, June 16, 2025

Haryana

ਦੀਵਾਲੀ ਦੇ ਮੌਕੇ 'ਤੇ 31 ਅਕਤੂਬਰ ਨੂੰ ਗਜਟਿਡ ਛੁੱਟੀ

October 23, 2024 12:51 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ 31 ਅਕਤੂਬਰ ਦੀਵਾਲੀ ਮੌਕੇ ਵਿਚ ਗਜਟਿਡ ਛੁੱਟੀ ਐਲਾਨ ਕੀਤੀ ਹੈ। ਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ 01 ਨਵੰਬਰ ਸ਼ੁਕਰਵਾਰ ਦੀ ਬਜਾਏ 31 ਅਕਤੂਬਰ ਵੀਰਵਾਰ ਨੂੰ ਦੀਵਾਲੀ ਦੇ ਤਿਉਹਾਰ 'ਤੇ ਰਾਜ ਦੇ ਸਾਰੇ ਵਿਭਾਗ/ਬੋਰਡ/ਨਿਗਮਾਂ/ਵਿਦਿਅਕ ਤੇ ਸੂਬੇ ਦੇ ਹੋਰ ਸੰਸਥਾਨਾਂ ਵਿਚ ਗਜਟਿਡ ਛੁੱਟੀ ਰਹੇਗੀ। ਨੋਟੀਫਿਕੇਸ਼ਨ ਅਨੁਸਾਰ 31 ਅਕਤੂਬਰ ਨੂੰ ਦੀਵਾਲੀ ਦੀ ਗਜਟਿਡ ਛੁੱਟੀ ਨੇਗੋਸ਼ਇਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਤਹਿਤ ਵੀ ਰਹੇਗਾ।

Have something to say? Post your comment

 

More in Haryana

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ