Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

14 ਦਸੰਬਰ ਨੂੰ ਇਸ ਸਾਲ ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ

October 23, 2024 01:52 PM
SehajTimes
ਐਸ.ਏ.ਐਸ.ਨਗਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 14.12.2024 ਨੂੰ ਸਾਲ 2024 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ ਜਿਸ ਵਿਚ ਰਾਜੀਨਾਮਾ ਯੋਗ ਫੌਜ਼ਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। 
ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਰੀਜਨਲ ਟਰਾਂਸਪੋਰਟ ਅਫਸਰ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ ਵਿਭਾਗ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 14.12.2024 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ