Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਗੰਗਾ ਡਿਗਰੀ ਕਾਲਜ ਵਿੱਚ ਐਨਐਸਐਸ ਦਾ ਇੱਕ ਰੋਜ਼ਾ ਕੈਂਪ ਲਗਾਇਆ ਗਿਆ

October 23, 2024 03:09 PM
SehajTimes
ਖਨੌਰੀ : ਗੰਗਾ ਡਿਗਰੀ ਕਾਲਜ ਵਿਖੇ ਇਕ ਰੋਜ਼ਾ ਕੈਂਪ ਲਗਾਇਆ ਗਿਆ। ਕਾਲਜ ਦੇ ਚੇਅਰਮੈਨ ਸ੍ਰ:ਗੁਰਲਾਡ ਸਿੰਘ ਕਾਹਲੋ ਅਤੇ ਵਾਈਸ ਚੇਅਰਪਰਸਨ ਮੈਡਮ ਰੀਨਾ ਕੌਰ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਅਤੇ ਪ੍ਰਿੰਸੀਪਲ ਮਾਣਯੋਗ ਡਾ.ਸੁਮਨ ਮਿੱਤਲ ਦੀ ਰਹਿਨੁਮਾਈ ਵਿਚ ਐਨਐਸਐਸ   ਦਾ ਕੈਂਪ ਕਰਵਾਇਆ ਗਿਆ ਅਤੇ ਐਨ ਐਸ ਐਸ   ਕੈਂਪ ਦੇ ਵਿੱਚ 75 ਵਲੰਟੀਅਰ ਨੇ ਭਾਗ ਲਿਆ ਵਿਦਿਆਰਥੀਆਂ ਨੇ ਕੈਂਪ ਲਗਾਉਣ ਵਿੱਚ ਬੜਾ ਉਤਸਾਹ ਵਿਖਾਇਆ ਅਤੇ ਇੱਕ ਰੋਜ਼ਾ ਕੈਂਪ ਕਾਲਜ ਕੈਂਪਸ ਵਿੱਚ ਹੀ ਲਗਾਇਆ ਗਿਆ। ਵਿਦਿਆਰਥੀਆਂ ਨੇ ਕਾਲਜ ਦੇ ਖੇਡ ਮੈਦਾਨ ਅਤੇ ਬੈਠਣ ਵਾਲੇ ਘਾਹ ਦੇ ਮੈਦਾਨ ਦੀ ਸਫਾਈ ਕੀਤੀ । ਮੈਦਾਨਾਂ ਵਿੱਚੋਂ ਵਿਦਿਆਰਥੀਆਂ ਨੇ ਹੱਥ ਨਾਲ ਵੱਟੇ ਇਕੱਠੇ ਕੀਤੇ ਸੁੱਕੇ ਘਾਹ ਨੂੰ ਕੱਟ ਕੇ ਅਤੇ ਝਾੜੂ ਲਗਾ ਕੇ ਸਫਾਈ ਕੀਤੀ । ਕਾਲਜ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਐਨਐਸਐਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਤੇ ਐਨਐਸਐਸ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਜ਼ਿੰਦਗੀ ਵਿੱਚ ਚਾਹੇ ਉਹ ਐਨ ਐਸ ਐਸ   ਦਾ ਵਲੰਟੀਅਰ ਹੋਵੇ ਜਾਂ ਨਾ ਹੋਵੇ ਉਸ ਨੂੰ ਸਮਾਜ ਸੇਵਾ ਨੂੰ ਜਰੂਰ ਅਪਣਾਉਣਾ ਚਾਹੀਦਾ ਹੈ ਜਿੱਥੇ ਵੀ ਮੌਕਾ ਮਿਲੇ ਸਮਾਜ ਸੇਵਾ ਦੇ ਕੰਮ ਕਰਨੇ ਚਾਹੀਦੇ ਹਨ N.S.S ਦੇ ਪ੍ਰੋਗਰਾਮ ਅਫਸਰ ਡਾ: ਹਰਵਿੰਦਰ ਕੌਰ ਨੇ ਵੀ ਬੱਚਿਆਂ ਨੂੰ ਸੰਬੋਧਿਤ ਕੀਤਾ ਅਤੇ ਸਹਾਇਕ ਪ੍ਰੋਫੈਸਰ ਕੁਸ਼ ਕੁਮਾਰ ਨੇ ਵੀ ਸਹਿਯੋਗ ਦਿੱਤਾ। ਉਸ ਤੋਂ ਬਾਅਦ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਇਸ ਮੌਕੇ ਪ੍ਰਿੰਸੀਪਲ ਡਾ: ਸੁਮਨ ਮਿੱਤਲ, ਅਤੇ ਡਾ਼ ਹਰਵਿੰਦਰ ਕੌਰ,ਪ੍ਰੋ ਸੁਰਿੰਦਰ ਕੁਮਾਰ,ਪ੍ਰੋ ਕਿਰਪਾਲ ਸਿੰਘ,ਪ੍ਰੋ ਸਿਮਰੀਤ ਸਿੰਘ,ਪ੍ਰੋ ਸੁਨੀਲ ਕੁਮਾਰ,ਪ੍ਰੋ ਸੰਦੀਪ ਸਿੰਘ,ਪ੍ਰੋ ਕਰਨਦੀਪ ਸਿੰਘ,ਪ੍ਰੋ ਕੁਲਦੀਪ, ਪ੍ਰੋ ਅਨੁ,ਪ੍ਰੋ ਆਂਚਲ, ਪ੍ਰੋ ਨਵਜੋਤ ਕੌਰ ਆਦਿ ਹਾਜ਼ਰ ਸਨ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ