Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

October 23, 2024 04:40 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ।

ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ