Sunday, November 02, 2025

Haryana

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ

October 23, 2024 06:04 PM
SehajTimes

ਚੰਡੀਗੜ੍ਹ : ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਕੇਂਦਰੀ ਸਿਹਤ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕਰ ਸੂਬੇ ਵਿਚ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲੈ ਕੇ ਚਰਚਾ ਕੀਤੀ ਅਤੇ ਮਾਰਗਦਰਸ਼ਨ ਪ੍ਰਾਪਤ ਕੀਤਾ। ਨਾਲ ਹੀ ਰਾਜ ਦੇ ਵੱਖ-ਵੱਖ ਜਿਲ੍ਹਿਆਂ ਵਿਚ ਨਿਰਮਾਣਧੀਨ ਮੈਡੀਕਲ ਕਾਲਜ ਅਤੇ ਸਿਵਲ ਹਸਲਤਾਲਾਂ ਦੀ ਪ੍ਰਗਤੀ 'ਤੇ ਵੀ ਗਲਬਾਤ ਹੋਈ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਆਮਜਨਤਾ ਨੂੰ ਸਹਿਜ ਅਤੇ ਗੁਣਵੱਤਾਪੂਰਨ ਤੇ ਆਧੁਨਿਕ ਸਿਹਤ ਸੇਵਾਵਾਂ ਉਪਨਬਧ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ। ਹਰਿਆਣਾ ਵਿਚ ਚੱਲ ਰਹੀ ਸਿਹਤ ਪਰਿਯੋਜਨਾਵਾਂ ਦਾ ਉਦੇਸ਼ਸ਼ਗੁਣਵੱਤਾਪੂਰਨ ਸਿਹਤ ਸੇਵਾਵਾਂ ਉਪਲਬਧ ਕਰਾਉਣਾ ਹੈ। ਹਰਿਆਣਾ ਸਰਕਾਰ ਸਿਹਤ ਸੇਵਾਵਾਂ ਅਤੇ ਇੰਫ੍ਰਾਸਕਚਰ ਨੂੰ ਹੋਰ ਵੱਧ ਮਜਬੂਤ ਕਰਨ ਲਈ ਲਗਾਤਾਰ ਯਤਨਸ਼ਸ਼ਲ ਹੈ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਹਰਿਆਣਾ ਵਿਚ ਚਾਲੂ ਖਰੀਫ ਮਾਰਕਟਿੰਗ ਸੀਜਨ ਦੌਰਾਨ ਮੰਡੀਆਂ ਵਿਚ ਝੋਨਾ ਤੇ ਬਾਜਰੇ ਦੀ ਖਰੀਦ ਸੁਗਮਤਾ ਨਾਲ ਜਾਰੀ ਹੈ। ਸਰਕਾਰ ਵੱਲੋਂ ਫਸਲ ਖਰੀਦ ਲਈ ਕਿਸਾਨਾਂ ਨੂੰ ਸਮੇਂ 'ਤੇ ਭੁਗਤਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਫਸਲਾਂ ਦੀ ਰਕਮ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਜਾ ਰਹੀ ਹੈ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ