Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪਿੰਡ ਕਲਿਆਣ ਦੀ ਨਵੀਂ ਬਣੀ ਪੰਚਾਇਤ ਦਾ ਕੀਤਾ ਸਨਮਾਨ

October 23, 2024 06:20 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ ਮਾਪੇ ਅਧਿਆਪਕ ਮਿਲਣੀ ਦੋਰਾਨ ਅਧਿਆਪਕਾਂ ਨੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ 'ਚ ਪਿੰਡ ਕਲਿਆਣ ਦੀ ਨਵੀਂ ਬਣੀ ਪੰਚਾਇਤ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਸਭ ਤੋਂ ਪਹਿਲਾਂ ਨਵੇ ਬਣੇ ਸਰਪੰਚ ਸੂਬੇਦਾਰ ਬਾਰਾ ਸਿੰਘ ਫੋਜੀ ਅਤੇ ਸਮੁੱਚੀ ਪੰਚਾਇਤ ਨੂੰ ਸਕੂਲ ਪੁੱਜਣ ਤੇ ਜੀ ਆਇਆਂ ਆਖਿਆ। ਇਸ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਸਕੂਲ ਦੇ ਮੁੱਖ ਅਧਿਆਪਕ ਮੈਂਬਰ ਪੰਚਾਇਤ ਸਾਮੂਹਿਕ ਤੌਰ 'ਚ ਸਨਮਾਨ ਕੀਤਾ। ਇਸ ਮੌਕੇ ਪਿੰਡ ਕਲਿਆਣ ਦੀ ਨਵੀਂ ਬਣੀ ਪੰਚਾਇਤ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਤੇ ਭਰੋਸਾ ਦਵਾਇਆ ਕਿਹਾ ਕਿ ਇਸ ਸਕੂਲ ਅੰਦਰ ਵਿਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਬੱਚਿਆਂ ਦੀ ਭਲਾਈ ਲਈ ਹਰ ਤਰ੍ਹਾਂ ਦਾ ਸਹਿਯੋਗ ਸਾਡੀ ਪੰਚਾਇਤ ਅਧੂਰਾ ਪਿਆ ਕੰਮ ਕਰਨ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ ਇਸ ਮੌਕੇ ਸਰਪੰਚ ਬਾਰਾਂ ਸਿੰਘ, ਮੁੱਖ ਅਧਿਆਪਕ ਮੈਡਮ ਰੁਪਿੰਦਰ ਕੌਰ, ਮੈਡਮ ਗੁਰਮੀਤ ਕੌਰ, ਮੈਡਮ ਰਾਜਪਾਲ ਕੌਰ, ਮਾਸਟਰ ਮੁਹੰਮਦ ਸਲੀਮ, ਮੈਡਮ ਪਰਮਜੀਤ ਕੌਰ, ਮੈਡਮ ਪੁਸ਼ਪਾ, ਮਾਪੇ ਅਧਿਆਪਕ ਮਿਲਣੀ ਦੋਰਾਨ ਹਾਜ਼ਰ ਸਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ