Saturday, December 06, 2025

Haryana

ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਕਾਫੀ ਟੇਬਲ ਬੁੱਕ ਹਰਿਆਣਾ ਰਾਜਭਵਨ-ਏਕ ਦ੍ਰਿਸ਼ਟੀ ਦੀ ਘੁੰਡ ਚੁਕਾਈ

October 25, 2024 07:04 PM
SehajTimes

ਚੰਡੀਗੜ੍ਹ : ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਰਾਜਭਵਨ ਵਿਚ ਪ੍ਰਬੰਧਿਤ ਇਕ ਸ਼ਾਨਦਾਰ ਸਮਾਰੋਹ ਵਿਚ ਸੰਯੁਕਤ ਰੂਪ ਨਾਲ ਹਰਿਆਣਾ ਰਾਜਭਵਨ-ਏਕ ਦ੍ਰਿਸ਼ਟੀ ਨਾਮਕ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਕੀਤੀ। ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਪੁਸਤਕ ਦੇ ਮਹਤੱਵ ਤੇ ਚਾਨਣ ਪਾਉਂਦੇ ਹੋਏ ਕਿਹਾ ਕਿ ਇਹ ਪ੍ਰਕਾਸ਼ਨ ਹਰਿਆਣਾ ਦੇ ਮੁੱਲਾਂ, ਵਿਰਾਸਤ ਅਤੇ ਪਰੰਪਰਾਵਾਂ ਦਾ ਇਕ ਸਥਾਈ ਪ੍ਰਮਾਣ ਹੈ ਜੋ ਸਾਡੇ ਨਾਗਰਿਕਾਂ ਨੂੰ ਰਾਜ ਦੀ ਪ੍ਰਸਾਸ਼ਨਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਦਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਾਫੀ ਟੇਬਲ ਬੁੱਕ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਇਕ ਮਹਤੱਵਪੂਰਨ ਉਪਲਬਧੀ ਹੈ ਜੋ ਹਰਿਆਣਾ ਦੀ ਖੁਸ਼ਹਾਲ ਸਭਿਆਚਾਰਕ ਲੋਕਾਚਾਰ ਅਤੇ ਸਾਸ਼ਨ ਵਿਚ ਰਾਜਭਵਨ ਦੀ ਮਹਤੱਵਪੂਰਨ ਭੁਮਿਕਾ ਨੂੰ ਦਰਸ਼ਾਉਂਦੀ ਹੈ। ਇਸ ਮੌਕੇ ਤੇ ਰਾਜਪਾਲ ਦੇ ਸਕੱਤਰ ਅਤੁਲ ਦ੍ਰਿਵੇਦੀ, ਰਾਜਪਾਲ ਦੇ ਵਿਸ਼ੇਸ਼ ਕਾਰਜ ਅਧਿਕਾਰੀ ਬਖਵਿੰਦਰ ਸਿੰਘ, ਰਾਜਪਾਲ ਦੇ ਆਈ ਸਲਾਹਕਾਰ ਵੀ ਬੀਏ ਭਾਨੁਸ਼਼ੰਕਰ ਅਤੇ ਹੋਰ ਅਧਿਕਾਰੀ ਅਤੇ ਮਾਣਯੋਗ ਮਹਿਮਾਨ ਮੌਜੂਦ ਸਨ।

Have something to say? Post your comment

 

More in Haryana

ਹੁਣ ਤਿੰਨ ਦਿਨ ਵਿੱਚ ਮਿਲੇਗਾ ਵਜਨ ਅਤੇ ਮਾਪ ਦੇ ਫੈਰੀਫਿਕੇਸ਼ਨ ਦਾ ਆਨਲਾਇਨ ਸਰਟੀਫਿਕੇਟ

ਕਮੀਸ਼ਨ ਨੂੰ 10 ਦਸੰਬਰ ਤੱਕ ਭੇਜੀ ਜਾਣਗੀਆਂ ਗਰੁਪ-ਸੀ ਅਹੁਦਿਆਂ ਦੀ ਮੰਗ

ਪੌਧਾ ਰੋਪਣ ਦਾ ਰਖਰਖਾਵ ਹੁਣ ਟੇਂਡਰ ਪ੍ਰਕਿਰਿਆ ਦਾ ਹਿੱਸਾ ਬਣੇਗਾ-ਵਨ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ

ਧਰਮਖੇਤਰ-ਕੁਰੂਕਸ਼ੇਤਰ ਵਿੱਚ ਗੂੰਜਿਆਂ ਗੀਤਾ ਦਾ ਸੰਦੇਸ਼, ਕੌਮਾਂਤਰੀ ਗੀਤਾ ਮਹੋਤਸਵ ਦੌਰਾਨ 21 ਹਜ਼ਾਰ ਬੱਚਿਆਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੋਇਆ ਵਿਸ਼ਵ ਗੀਤਾ ਪਾਠ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ