Monday, June 16, 2025

Malwa

ਕੁਠਾਲਾ ਦੇ ਨਵੇਂ ਬਣੇ ਸਰਪੰਚ ਮਨਜਿੰਦਰ ਕੌਰ ਮਾਨ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਕੀਤਾ ਸਨਮਾਨ

October 25, 2024 08:41 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਆਪ ਪਾਰਟੀ ਦੇ ਸੀਨੀਅਰ ਕਰਮਜੀਤ ਸਿੰਘ ਮਾਨ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਮਨਜਿੰਦਰ ਕੌਰ ਮਾਨ ਨੂੰ ਸਰਦਾਰ ਨਿਹਾਲ ਸਿੰਘ ਕੁਠਾਲਾ ਨੇ ਆਪਣੇ ਗ੍ਰਹਿ ਵਿਖੇ ਨਵੇਂ ਬਣੇ ਸਰਪੰਚ ਮਨਜਿੰਦਰ ਕੌਰ ਮਾਨ ਕਰਮਜੀਤ ਸਿੰਘ ਮਾਨ ਜਿੱਤ ਦੀ ਖ਼ੁਸ਼ੀ ਵਿੱਚ ਚਾਹ ਤੇ ਬੁਲਿਆ ਅਤੇ ਉਨ੍ਹਾਂ ਦਾ ਕੀਤਾ ਸਨਮਾਨ। ਸਰਦਾਰ ਕਰਮਜੀਤ ਸਿੰਘ ਨੇ ਕਿਹਾ ਇੱਕ ਇੱਕ ਵਿਅਕਤੀ ਨੂੰ ਮੈਂ ਆਪਣੇ ਨਾਲ ਜੋੜ ਕੇ ਪਿੰਡ ਦੇ ਕੰਮ ਇਮਾਨਦਾਰੀ ਨਾਲ ਅਤੇ ਪਿੰਡ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਤੇ ਆਗੂਆਂ ਨੂੰ ਬਹੁਤ ਵਧੀਆ ਅੱਛੀ ਤਰ੍ਹਾਂ ਜ਼ਿਆਦਾ ਤਜਰਬਾ ਹੈ। ਪਿੰਡ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਨਗੇ ਤੇ ਹਰ ਇੱਕ ਵਿਅਕਤੀ ਦੇ ਮੈ ਪਹਿਲ ਦੇ ਅਧਾਰ ਉੱਤੇ ਕੀਤੇ ਜਾਣਗੇ ਪਿੰਡ ਵਿੱਚ ਕਰਮਜੀਤ ਸਿੰਘ ਮਾਨ ਨੇ ਕਿਹਾ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੰਘਰਸ਼ ਜਾਰੀ ਰਹੇਗਾ ਤੇ ਬਹੁਤ ਹੀ ਵੱਡਮੁੱਲਾ ਯੋਗਦਾਨ ਪਾਇਆ ਜਾਵੇਗਾ ਪਿੰਡ ਕੁਠਾਲਾ ਦੇ ਵਾਸੀਆਂ ਦਾ ਧੰਨਵਾਦ ਵੀ ਕੀਤਾ ਇਸ ਮੌਕੇ ਸਰਦਾਰ ਨਿਹਾਲ ਸਿੰਘ ਕੁਠਾਲਾ ਦੇ ਪ੍ਰਵਾਰਕ ਵਲੋਂ ਘਰੇ ਬੁਲਾਕੇ ਪੂਰੇ ਪ੍ਰਵਾਰ ਨੇ ਧੰਨਵਾਦ ਵੀ ਕੀਤਾ ਗਿਆ ਹੈ

Have something to say? Post your comment

 

More in Malwa

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ