Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬੰਦ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਅਤੇ ਡਰਾਈ ਫਰੂਟ ਚੋਰੀ

October 26, 2024 03:42 PM
SehajTimes
ਜ਼ੀਰਕਪੁਰ : ਅਣਪਛਾਤੇ ਚੋਰ ਬੀਤੀ ਰਾਤ ਬਲਟਾਣਾ ਚੰਡੀਗੜ੍ਹ ਸੜਕ ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹਜ਼ਾਰਾਂ ਰੁਪਏ ਦਾ ਡਰਾਈ ਫਰੂਟ ਚੋਰੀ ਕਰਕੇ ਲੈ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਸ ਦੁਕਾਨ ਦੇ ਬਾਹਰ ਪਏ ਦੋ ਘੀ ਦੇ ਟੀਨ ਅਣਪਛਾਤੇ ਚੋਰ ਚੱਕ ਕੇ ਲੈ ਗਏ ਸਨ ।  ਜਿਸ ਤੋਂ ਬਾਅਦ ਦੁਕਾਨਦਾਰ ਨੇ ਦੁਕਾਨ ਦੇ ਬਾਹਰ ਸਮਾਨ ਰੱਖਣਾ ਬੰਦ ਕਰ ਦਿੱਤਾ ਸੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੁਰਗਾ ਏਜੰਸੀ ਨਾਮਕ ਦੁਕਾਨ ਦੇ ਮਾਲਕ ਨਵੀਨ ਗਰਗ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਨੂੰ ਸਹੀ ਸਲਾਮਤ ਤਾਲੇ ਲਗਾ ਕੇ ਗਿਆ ਸੀ। ਉਸ ਨੇ ਦੱਸਿਆ ਕਿ ਅੱਜ ਜਦੋਂ ਸਵੇਰੇ ਉਸਨੇ ਆ ਕੇ ਦੇਖਿਆ ਤਾਂ ਉਸ ਦੀ ਦੁਕਾਨ ਦੇ ਤਾਲੇ ਟੁੱਟੇ ਪਏ ਸਨ ਅਤੇ ਅੰਦਰ ਗੱਲੇ ਵਿੱਚ ਪਏ ਕਰੀਬ 10 ਹਜਾਰ ਰੁਪਏ ਦਾ ਡਰਾਈ ਫਰੂਟ ਗਾਇਬ ਸੀ। ਉਸਨੇ ਦੱਸਿਆ ਕਿ ਸੀਸੀਟੀਵੀ ਵਿੱਚ ਨਜ਼ਰ ਆ ਰਿਹਾ ਹੈ ਕਿ ਚੋਰ ਵੱਲੋਂ ਪਹਿਲਾਂ ਦੁਕਾਨ ਦੇ ਬਾਹਰ ਲੱਗੇ ਬਿਜਲੀ ਦੇ ਮੀਟਰ ਦੇ ਕਨੈਕਸ਼ਨ ਕੱਟੇ ਗਏ ਅਤੇ ਇਸ ਤੋਂ ਬਾਅਦ ਉਸ ਨੇ ਕੈਮਰੇ ਦੀ ਤਾਰ ਕੱਟ ਦਿੱਤੀ ਤਾਂ ਕਿ ਚੋਰ ਦੀ ਸ਼ਕਲ ਕੈਮਰੇ ਵਿੱਚ ਕੈਦ ਨਾ ਹੋ ਸਕੇ  ਉਸਨੇ ਦੱਸਿਆ ਕਿ ਚੋਰ ਵੱਲੋਂ ਸ਼ਟਰ ਤੋੜ ਕੇ ਅੰਦਰ ਲੱਗੇ ਐਲਮੀਨੀਅਮ ਦੇ ਦਰਵਾਜ਼ੇ ਦਾ ਤਾਲਾ ਤੋੜਿਆ ਗਿਆ ਅਤੇ ਦੁਕਾਨ ਦੇ ਅੰਦਰ ਵੜ ਕੇ ਗੱਲਾਂ ਤੋੜਨ ਤੋਂ ਬਾਅਦ ਗੱਲੇ ਵਿੱਚ ਪਈ ਨਕਦੀ ਅਤੇ ਸਿੱਕੇ ਚੋਰੀ ਕਰਨ ਤੋਂ ਇਲਾਵਾ ਹਜ਼ਾਰਾਂ ਰੁਪਏ ਦਾ ਡਰਾਈ ਫਰੂਟ ਚੋਰੀ ਕਰ ਲਿਆ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
 
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ