Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਿਆਨਕ ਚੱਕਰਵਾਤੀ ਤੂਫ਼ਾਨ ਵਿਚ ਬਦਲਿਆ ‘ਤੌਕਤੇ’, ਕੇਰਲਾ ’ਚ ਤਬਾਹੀ

May 16, 2021 06:25 PM
SehajTimes

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੱਕਰਵਾਤੀ ਤੂਫ਼ਾਨ ਤੌਕਤੇ ਨਾਲ ਸਿੱਝਣ ਲਈ ਤਿਆਰੀਆਂ ਦਾ ਜਾਇਜ਼ਾ ਲੈਣਵਾਸਤੇ ਗੁਜਰਾਤ, ਮਹਾਰਾਸ਼ਟਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਮਨ ਤੇ ਦੀਵ ਅਤੇ ਦਾਦਰ ਤੇ ਨਗਰ ਹਵੇਲੀ ਦੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ-ਨਾਲ ਕੇਂਦਰੀ ਮੰਤਰਾਲਿਆਂ ਦੇ ਨਾਲ ਚੱਕਰਵਾਤ ਨਾਲ ਨਿਪਟਣ ਲਈ ਸਬੰਧਤ ਏਜੰਸੀਆਂ ਦੇ ਉਪਾਵਾਂ ਅਤੇ ਯੋਜਨਾਵਾਂ ਨੂੰ ਜਾਣਿਆ। ਇਹ ਤੂਫ਼ਾਨ ਹੁਣ ਭਿਆਨਕ ਚੱਕਰਤਵਾਤੀ ਤੂਫ਼ਾਨ ਵਿਚ ਬਦਲ ਗਿਆ ਹੈ। ਕੇਰਲਾ ਵਿਚ ਤੱਟਵਰਤੀ ਇਲਾਕਿਆਂ ਵਿਚ ਇਸ ਨੇ ਕਾਫ਼ੀ ਤਬਾਹੀ ਮਚਾ ਦਿਤੀ ਹੈ।  ਜ਼ਿਕਰਯੋਗ ਹੈ ਕਿ ਪੂਰਬੀ ਮੱਧ ਸਾਗਰ ਦੇ ਉਪਰ ਤੌਕਤੇ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤੌਕਤੇ ਪਿਛਲੇ 6 ਘੰਟਿਆਂ ਦੌਰਾਨ ਲਗਭਗ 11 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਉੱਤਰ ਵੱਲ ਵਧਿਆ ਅਤੇ ਐਤਵਾਰ ਸਵੇਰੇ 5.30 ਵਜੇ ਪੂਰਬੀ ਮੱਧ ਅਰਬ ਸਾਗਰ ’ਤੇ ਲਗਭਗ 130 ਕਿਲੋਮੀਟਰ ਪਛਮੀ-ਦਖਣੀ ਘੇਰੇ ਵਿਚ ਕੇਂਦਰਤ ਸੀ। ਸਰਕਾਰ ਨੇ ਐਨਡੀਆਰਐਫ਼ ਦੀਆਂ 79 ਟੀਮਾਂ ਤੈਨਾਤ ਕਰ ਦਿਤੀਆਂ ਹਨ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ