Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਅੱਗ, ਲੱਖਾਂ ਦੇ ਨੁਕਸਾਨ ਦਾ ਖ਼ਦਸ਼ਾ 

November 04, 2024 02:06 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦੀਵਾਲੀ ਤੋਂ ਅਗਲੇ ਦਿਨ ਵਿਸ਼ਵਕਰਮਾ ਦਿਵਸ ਮੌਕੇ ਰਾਤ ਸਮੇਂ ਸੁਨਾਮ-ਮਾਨਸਾ ਮੁੱਖ ਸੜਕ ਤੇ ਸਥਿਤ ਇੱਕ ਕਬਾੜ ਦੇ ਗੋਦਾਮ ਦੇ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਰੁਪਏ ਦੇ ਮਾਲੀ ਨੁਕਸਾਨ ਹੋ ਜਾਣ ਦਾ ਖਦਸ਼ਾ ਪਾਇਆ ਜਾ ਰਿਹਾ ਹੈ ਉਂਜ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।‌ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਸੁਨਾਮ ਮਾਨਸਾ ਮੁੱਖ ਸੜਕ ਤੇ ਸਥਿਤ ਜੰਨਤ ਹੋਟਲ ਦੇ ਪਿਛਲੇ ਪਾਸੇ ਸਥਿਤ ਇੱਕ ਕਬਾੜ ਗੋਦਾਮ ਵਿੱਚ ਅੱਗ ਲੱਗ ਗਈ ਸੀ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲਿਆ ਪਰ ਦੇਰ ਰਾਤ ਅੱਗ ਤੇ ਕਾਬੂ ਪਾ ਲਿਆ ਗਿਆ ਸੀ। ਉਹਨਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸੁਨਾਮ, ਦਿੜ੍ਹਬਾ, ਸੰਗਰੂਰ ਅਤੇ ਵੱਖ-ਵੱਖ ਥਾਵਾਂ ਤੋਂ ਪੁੱਜੀਆਂ ਸਨ ਜਿਨਾਂ ਦੇ ਨਾਲ ਮਿਲਕੇ ਅੱਗ ਤੇ ਕਾਬੂ ਪਾਇਆ ਗਿਆ। ਉਹਨਾਂ ਨੇ ਕਿਹਾ ਕਿ ਜਾਨੀ ਨੁਕਸਾਨ ਤੋਂ ਬਚਾਅ ਰਹਿ ਗਿਆ। ਉਨ੍ਹਾਂ ਦੱਸਿਆ ਕਿ ਕਬਾੜ ਦੇ ਗੋਦਾਮ ਵਿੱਚ ਅਚਨਚੇਤ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ