Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੋਣ ਕਮਿਸ਼ਨ ਨੇ ਅੱਗੇ ਪਾਈਆਂ 13 ਨਵੰਬਰ ਨੂੰ ਹੋਣ ਵਾਲੀਆਂ ਪੰਜਾਬ ਦੀਆਂ 4 ਜ਼ਿਮਨੀ ਚੋਣਾਂ

November 04, 2024 03:50 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ 4 ਹਲਕਿਆਂ ਵਿੱਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਹੁਣ13 ਨਵੰਬਰ ਦੀ ਜਗ੍ਹਾ 20 ਨਵੰਬਰ ਨੂੰ ਹੋਣਗੀਆਂ। ਪੰਜਾਬ ਅੰਦਰ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਤੈਅ ਹਨ। ਚੋਣ ਕਮਿਸ਼ਨ ਨੇ ਅੱਜ ਇਹ ਐਲਾਨ ਕੀਤਾ ਕਿ ਪੰਜਾਬ ਦੀਆਂ ਚਾਰ ਸੀਟਾਂ, ਉੱਤਰ ਪ੍ਰਦੇਸ਼ ਦੀਆਂ 9 ਅਤੇ ਕੇਰਲ ਦੀ ਇੱਕ ਸੀਟ ’ਤੇ ਜ਼ਿਮਨੀ ਚੋਣਾਂ ਲਈ ਵੋਟਾਂ ਹੁਣ 13 ਨਵੰਬਰ ਦੀ ਜਗ੍ਹਾ 20 ਨਵੰਬਰ ਨੂੰ ਪੈਣਗੀਆਂ।

ਵੋਟਾਂ ਦੀ ਗਿਣਤੀ ਅਤੇ ਨਤੀਜੇ ਪਹਿਲੇ ਪ੍ਰੋਗਰਾਮ ਅਨੁਸਾਰ ਹੀ 23 ਨਵੰਬਰ ਨੂੰ ਆਉਣਗੇ।

ਚੋਣ ਕਮਿਸ਼ਨ ਨੇ ਇਹ ਕਿਹਾ ਹੈ ਕਿ ਇਹ ਫ਼ੈਸਲਾ ਜ਼ਿਮਨੀ ਚੋਣਾਂ ਵਾਲੇ ਉਕਤ ਰਾਜਾਂ ਦੀਆਂ ਪਾਰਟੀਆਂ ਵੱਲੋਂ ਇਸ ਸੰਬੰਧੀ ਚੋਣ ਕਮਿਸਨ ਕੋਲ ਬੇਨਤੀਆਂ ਕੀਤੀਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਰਾਜਾਂ ਦੀਆਂ ਪਾਰਟੀਆਂ ਨੇ ਆਪੋ ਆਪਣੇ ਰਾਜਾਂ ਵਿੱਚ ਕੁਝ ਤਿਉਹਾਰ ਅਤੇ ਹੋਰ ਸਮਾਗਮ ਹੋਣ ਦਾ ਹਵਾਲਾ ਦਿੰਦਿਆਂ ਚੋਣ ਕਮਿਸ਼ਨ ਤਕ ਪਹੁੰਚ ਕੀਤੀ ਸੀ। ਸਾਰੇ ਹੀ ਰਾਜਾਂ ਵਿੱਚ ਦੀਵਾਲੀ ਅਤੇ ਇਸ ਦੇ ਨਾਲ ਆਉਂਦੇ ਤਿਉਹਾਰਾਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਾ ਵੀ ਹਵਾਲਾ ਦਿੱਤਾ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ