Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਸ਼ਹਿਰੀ ਲੋਕਾਂ ਦੇ ਨਾਲ ਗ੍ਰਾਮੀਣ ਲੋਕ ਵੀ ਪਹੁੰਚ ਰਹੇ ਸਮਾਧਾਨ ਸ਼ਿਵਰਾਂ ਵਿਚ

November 04, 2024 04:48 PM
SehajTimes

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਦੇ ਐਲਾਨ ਬਾਅਦ 22 ਅਕਤੂਬਰ ਤੋਂ ਸਾਰੇ ਜਿਲ੍ਹਿਆਂ ਵਿਚ ਲਗਾਏ ਜਾ ਰਹੇ ਹਨ ਸਮਾਧਿਾਨ ਸ਼ਿਵਰ

ਸਵੇਰੇ 9 ਤੋਂ 11 ਵਜੇ ਦੇ ਵਿਚ ਅਧਿਕਾਰੀ ਕਰ ਰਹੇ ਜਨ ਸਮਸਿਆਵਾਂ ਦਾ ਹੱਲ

ਚੰਡੀਗੜ੍ਹ : ਸੂਬੇ ਵਿਚ 22 ਅਕਤੂਬਰ ਤੋਂ ਲਗਾਏ ਜਾ ਰਹੇ ਸਮਾਧਾਨ ਸ਼ਿਵਰਾਂ ਵਿਚ ਲੋਕਾਂ ਦੀ ਵਧੀ ਹੋਈ ਉਮੀਦ ਆਂਕੜਿਆਂ ਵਿਚ ਵੀ ਦਿਖਾਈ ਦੇ ਰਹੀ ਹੈ। ਪਿਛਲੇ ਮਹੀਨੇ ਤੋਂ ਹੁਣ ਤਕ ਹਜਾਰਾਂ ਦੀ ਗਿਣਤੀ ਵਿਚ ਲੋਕ ਸਮਾਧਾਨ ਸ਼ਿਵਰਾਂ ਵਿਚ ਪਹੁੰਚ ਚੁੱਕੇ ਹਨ। ਇਸ ਵਿੱਚੋਂ 3458 ਸਮਸਿਆਵਾਂ ਦਾ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ ਹੈ। ਬਾਕੀ ਪੈਂਡਿੰਗ ਸਮਸਿਆਵਾਂ ਦਾ ਨਿਦਾਨ ਸਬੰਧਿਤ ਵਿਭਾਗ ਦੇ ਅਧਿਕਾਰੀ ਤੈਅ ਸਮੇਂ ਸੀਮਾ ਵਿਚ ਉਪਲਬਧ ਕਰਾਉਣ ਲਈ ਪ੍ਰਤੀਬੱਧ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੇ ਨਿਰਦੇਸ਼ 'ਤੇ 22 ਅਕਤੂਬਰ ਤੋਂ ਲਗਾਤਾਰ ਇਕ ਹੀਮਨੇ ਤਕ ਸਾਰੇ ਜਿਲ੍ਹਿਆਂ ਵਿਚ ਜਨਤਾ ਦੀ ਸਮਸਿਆਵਾਂ ਦੇ ਹੱਲ ਲਈ ਇਹ ਸਮਾਧਾਨ ਸ਼ਿਵਰ ਲਗਾਏ ਜਾ ਰਹੇ ਹਨ।

ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਸਥਾਨਕ ਨਿਗਮਾਂ ਅਤੇ ਬਲਾਕ ਪੱਧਰ 'ਤੇ ਬੀਡੀਪੀਓ ਦਫਤਰਾਂ ਵਿਚ ਅਧਿਕਾਰੀ ਸਵੇਰੇ 9 ਤੋਂ 11 ਵਜੇ ਤਕ ਇੰਨ੍ਹਾਂ ਸ਼ਿਵਰਾਂ ਵਿਚ ਜਨਸਮਸਿਆਵਾਂ ਦਾ ਗੰਭੀਰਤਾ ਨਾਲ ਹੱਲ ਕਰ ਰਹੇ ਹਨ। ਪੂਰੇ ਸੂਬੇ ਵਿਚ ਹਰ ਦਿਨ ਆਉਣ ਵਾਲੀ ਸਮਸਿਆਵਾਂ ਵਿੱਚੋਂ ਵੱਧ ਤੋਂ ਵੱਧ ਹੱਲ ਮੌਕੇ 'ਤੇ ਹੀ ਕੀਤਾ ਜਾ ਰਿਹਾ ਹੈ।

ਸੂਬੇ ਦੇ 22 ਜਿਲ੍ਹਿਆਂ ਵਿਚ ਸੋਮਵਾਰ ਚਾਰ ਨਵੰਬਰ ਤਕ 5430 ਲੋਕ ਆਪਣੀ-ਆਪਣੀ ਸਮਸਿਆ ਲੈ ਕੇ ਹੱਲ ਸ਼ਿਵਰ ਵਿਚ ਪਹੁੰਚੇ। ਇੰਨ੍ਹਾਂ ਵਿੱਚੋਂ 3458 ਸਮਸਿਾਵਾਂ ਦਾ ਮੌਕੇ 'ਤੇ ਹੀ ਹੱਲ ਕਰ ਲਿਆ ਗਿਆ। ਪੈਂਡਿੰਗ ਸਮਸਿਆਵਾਂ ਦੇ ਹੱਲ ਬਾਰੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਸ਼ਿਕਇਤਕਰਤਾਵਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਵੀ ਜਲਦੀ ਹੱਲ ਕੀਤਾ ਜਾਵੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਪਿਛਲੇ ਮਹੀਨੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਸਮਾਧਾਨ ਸ਼ਿਵਰ ਪ੍ਰਬੰਧਿਤ ਕਰਨ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾ ਦੀ ਸਮਸਿਆ ਦੇ ਹੱਲ ਤਹਿਤ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ। ਮੁੱਖ ਸਕੱਤਰ ਦਫਤਰ ਵੱਲੋਂ ਇੰਨ੍ਹਾਂ ਸ਼ਿਵਰਾਂ ਵਿਚ ਆ ਰਹੀ ਸ਼ਿਕਾਇਤਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਨਾਲ ਹੀ ਮੁੱਖ ਮੰਤਰੀ ਵੱਲੋਂ ਸਮੀਖਿਆ ਮੀਟਿੰਗ ਵਿਚ ਅਧਿਕਾਰੀਆਂ ਨੂੰ ਜਰੂਰਤਾਂ ਦੇ ਅਨੁਰੂਪ ਵਿਕਾਸ ਦੀ ਕੰਮ ਯੋਜਨਾ ਬਨਾਉਣ ਅਤੇ ਲੋਕਾਂ ਦੀ ਸਮਸਿਆਵਾਂ ਅਤੇ ਜਰੂਰਤਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ