Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ SHO ਤੇ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

November 04, 2024 06:54 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਪਹਿਲਾਂ ਹੀ ਦਰਜ ਕੀਤੀਐਫ.ਆਈ.ਆਰ. ਨੰ. 36 ਮਿਤੀ 04.08.2024 ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਮੁਕੱਦਮਾ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਦਰਜ ਐਫ.ਆਈ.ਆਰ. ਨੰ. 56/2024 ਨੂੰ ਰੱਦ ਕਰਨ ਬਦਲੇ ਉਕਤ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਵਜੋਂ 50,000 ਰੁਪਏ ਲਏ ਸਨ ਅਤੇ ਇਸ ਉਪਰੰਤ 35,000 ਰੁਪਏ ਹੋਰ ਦੀ ਮੰਗ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ