Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਦੀ ਤੇ ਮਾਨ ਸਰਕਾਰ ਦੀ ਮਿਲੀ ਭੁਗਤ ਨਾਲ ਕਿਸਾਨੀ ਸੰਕਟ ਨਾਲ ਜੂਝ ਰਿਹਾ ਪੰਜਾਬ: ਪਰਵਿੰਦਰ ਸੋਹਾਣਾ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ

November 05, 2024 03:26 PM
SehajTimes

ਮੁਹਾਲੀ : ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਭਗਵੰਤ ਮਾਨ ਦੀ ਮਿਲੀ ਭੁਗਤ ਨਾਲ ਜਿੱਥੇ ਪੰਜਾਬ ਦਾ ਕਿਸਾਨ ਆਪਣੀ ਫਸਲ ਤੇ ਨਸਲਾਂ ਬਚਾਉਣ ਲਈ ਮੰਡੀਆਂ ਚ ਰੁਲ ਰਿਹਾ ਤੇ ਦੂਜੇ ਪਾਸੇ ਪੰਜਾਬ ਕਿਸਾਨੀ ਸੰਕਟ ਵਿੱਚ ਫਸਦਾ ਜਾ ਰਿਹਾ ਜਿਸ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪ੍ਰਧਾਨਗੀ ਹੇਠ ਸੱਦੇ ਗਏ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦੇਣ ਦੀ ਲੜੀ ਤਹਿਤ ਅੱਜ ਮੁਹਾਲੀ ਡਿਪਟੀ ਕਮਿਸ਼ਨਰ ਦੇ ਗੇਟ ਸਾਹਮਣੇਂ ਸੈਕਟਰ 76 ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਏ ਫੈਸਲੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਨਾ ਹੋਣ ਦੇ ਕਾਰਨ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਰੋਕਣ ਤੇ ਕਿਸਾਨੀ ਸੰਬੰਧੀ ਆ ਰਹੀਆਂ ਸਮੱਸਿਆਵਾਂ ਦੇ ਹੱਲ ਕਰਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਉਸ ਤੋਂ ਬਾਅਦ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਕਿਸਾਨਾਂ ਦੀ ਮੰਗਾਂ ਸੰਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸੀਨੀਅਰ ਆਗੂ, ਪਾਰਟੀ ਵਰਕਰਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ