Friday, July 04, 2025

Chandigarh

ਡੇਰਾ ਬਿਆਸ ਮੁਖੀ ਪਹੁੰਚੇ ਰਾਜ ਭਵਨ, ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ

November 05, 2024 06:29 PM
ਅਮਰਜੀਤ ਰਤਨ

ਚੰਡੀਗੜ੍ਹ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ।ਉਨ੍ਹਾਂ ਵੱਲੋਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਲਿਖਿਆ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ।

 

Have something to say? Post your comment

 

More in Chandigarh

ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਲੱਗਾ ਸਦਮਾ, ਨੌਜਵਾਨ ਪੁੱਤਰ ਦੀ ਹੋਈ ਮੌਤ

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ