Monday, June 16, 2025

Chandigarh

ਬਿੱਗ ਬਾਜ਼ਾਰ ਨੇੜੇ ਖੜਾ ਮੋਟਰਸਾਈਕਲ ਚੋਰੀ

November 07, 2024 11:20 AM
SehajTimes

ਜੀਰਕਪੁਰ : ਅਣਪਛਾਤੇ ਚੋਰ ਜੀਰਕਪੁਰ ਦੇ ਬਿੱਗ ਬਾਜ਼ਾਰ ਨੇੜੇ ਖੜਾ ਇਕ ਮੋਟਰਸਾਈਕਲ ਚੋਰੀ ਕਰਕੇ ਲੈ ਗਏ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ਜਿਸ ਦੇ ਅਧਾਰ ਤੇ ਪੁਲਿਸ ਨੇ ਅਣਪਛਾਤੇ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸੰਜੂ ਕੁਮਾਰ ਪੁੱਤਰ ਵਿਜੇ ਰਾਮ ਵਾਸੀ  ਦੁਰਗਾ ਅਪਾਰਟਮੈਂਟ ਭਬਾਤ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਹੌਂਡਾ ਟਵਿੱਸਟਰ ਅਕਤੂਬਰ ਨੂੰ ਬਿੱਗ ਬਾਜ਼ਾਰ ਦੇ ਨੇੜੇ ਖੜਾ ਕੀਤਾ ਸੀ। ਉਸਨੇ ਦੱਸਿਆ ਕਿ ਥੋੜੀ ਦੇਰ ਬਾਅਦ ਜਦੋਂ ਉਸਨੇ ਆ ਕੇ ਵੇਖਿਆ ਤਾਂ ਉਸਦਾ ਮੋਟਰਸਾਈਕਲ ਚੋਰੀ ਹੋ ਚੁੱਕਿਆ ਸੀ। ਉਸ ਨੇ ਦੱਸਿਆ ਕਿ ਉਸ ਵੱਲੋਂ ਆਪਣੇ ਪੱਧਰ ਤੇ ਮੋਟਰਸਾਈਕਲ ਦੀ ਬਹੁਤ ਭਾਲ ਕੀਤੀ ਪ੍ਰੰਤੂ ਮੋਟਰਸਾਈਕਲ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ। ਉਸ ਵੱਲੋਂ ਮੋਟਰਸਾਈਕਲ ਚੋਰੀ ਦੀ ਸ਼ਿਕਾਇਤ ਜੀਰਪਰ ਪੁਲਿਸ ਨੂੰ ਦੇਣ ਤੋਂ ਇਲਾਵਾ ਮੋਟਰਸਾਈਕਲ ਦੀ ਫੋਟੋ ਸੋਸ਼ਲ ਮੀਡੀਆ ਤੇ ਵੀ ਵਾਇਰਲ ਕੀਤੀ ਹੈ ਤਾਂ ਜੋ ਮੋਟਰਸਾਈਕਲ ਸਬੰਧੀ ਕੋਈ ਜਾਣਕਾਰੀ ਮਿਲ ਸਕੇ। 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ