Monday, June 16, 2025

Malwa

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

November 07, 2024 12:47 PM
SehajTimes

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪਾਕਿਸਤਾਨ ਦੀ ਧਰਤੀ ਉੱਤੇ ਸ਼ਸ਼ੋਭਿਤ ਵਿਸ਼ਵ ਦੇ ਸਰਬਸਾਂਝੇ, ਸਰਬ-ਕਲਿਆਣਕਾਰੀ ਅਤੇ ਸਰਬ-ਹਿਤਕਾਰੀ ਧਾਰਮਿਕ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਦੇ ਚਾਹਵਾਨ ਸ਼ਰਧਾਲੂਆਂ ਉੱਤੇ ਵੀਹ ਅਮਰੀਕੀ ਡਾਲਰ ਫੀਸ ਦੇ ਅੱਗਲੇ ਪੰਜ ਸਾਲਾਂ ਲਈ ਜਾਰੀ ਰੱਖਣ ਦਾ ਫੈਸਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇਸ਼ ਦੀ ਸਰਕਾਰ ਦੇ ਇਸ ਫੈਸਲੇ ਨਾਲ ਸਮੂਹ ਦਰਸ਼ਨ ਅਭਿਲਾਖੀ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਲਗੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਆਪਣਾ ਮੰਦਭਾਗਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਭਾਰਤ ਦੀ ਕੇਂਦਰੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਆਪਣੇ ਕੂਟਨੀਤਕ ਚੈਨਲਾਂ ਰਾਹੀਂ ਇਸ ਮੰਦਭਾਗੇ ਫੈਸਲੇ ਨੂੰ ਵਾਪਸ ਕਰਾਉਣ ਹਿਤ ਪਾਕਿਸਤਾਨ ਸਰਕਾਰ ਪਾਸ ਇਹ ਮਾਮਲਾ ਉਠਾਵੇ।

 

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ