Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਉ : ਡਿਪਟੀ ਕਮਿਸ਼ਨਰ

November 08, 2024 08:31 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ 'ਆਧਾਰ' ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਤੋਂ ਇਲਾਵਾ ਜਿਨ੍ਹਾਂ 5 ਤੋਂ 15 ਸਾਲ ਦੀ ਉਮਰ ਦੇ ਬੱਚਿਆ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਨਾਗਰਿਕਾ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 9 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਸੇਵਾ ਉਪਲੱਬਧ ਹੈ। 

 

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'