Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

November 09, 2024 08:32 PM
ਅਮਰਜੀਤ ਰਤਨ
ਮੋਹਾਲੀ : ਗਿਲਕੋ ਇੰਟਰਨੈਸ਼ਨਲ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਅਮੀਨ ਨੇ ਰਾਸ਼ਟਰੀ ਪੱਧਰ ਦੀ ਔਨਲਾਈਨ ਕਵਿਜ਼ “ਬਿਓਂਡ ਪਰਸੈਪਸ਼ਨਜ਼” ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਐਜੂਵੈਂਟਿਵਾ ਗਲੋਬਲ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਦੇਸ਼ ਭਰ ਤੋਂ 137 ਤੋਂ ਵੱਧ ਪ੍ਰਤੀਯੋਗੀਆਂ ਨੇ ਭਾਗ ਲਿਆ। ਆਮੀਨ ਨੇ 100% ਅੰਕ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ।
 
ਇਹ ਕੁਇਜ਼ ਵਿਦਿਆਰਥੀਆਂ ਵਿੱਚ ਨਵੀਂ ਸੋਚ ਅਤੇ ਨਜ਼ਰੀਏ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਈ ਗਈ। ਸਕੂਲ ਪਿ੍ੰਸੀਪਲ ਡਾ: ਕ੍ਰਿਤਿਕਾ ਕੌਸ਼ਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਮਨ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਸਾਡੇ ਸਕੂਲ ਦਾ ਮਾਣ ਵਧਾਇਆ ਹੈ | ਗਿਲਕੋ ਇੰਟਰਨੈਸ਼ਨਲ ਸਕੂਲ ਵਿੱਚ ਅਸੀਂ ਹਮੇਸ਼ਾ ਬੱਚਿਆਂ ਨੂੰ ਨਵੀਂ ਸੋਚ ਅਤੇ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਦੇ ਹਾਂ। ਅਮਨ ਦੀ ਇਸ ਜਿੱਤ ਨਾਲ ਸਕੂਲ ਵਿੱਚ ਹੀ ਨਹੀਂ ਸਗੋਂ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ।
 
 
 

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ