Monday, June 16, 2025

Malwa

ਜਸਕਰਨ ਕਾਲੋਕੇ ਨੇ ਬੂਟੇ ਲਾ ਕੇ ਮਨਾਇਆ ਆਪਣਾ ਜਨਮਦਿਨ 

November 09, 2024 08:39 PM
SehajTimes

ਰਾਮਪੁਰਾ ਫੂਲ  : ਗੁਰੂ ਸ੍ਰੀ ਗੁਰੂ ਹਰਗੋਬਿੰਦ ਸਿੰਘ ਫਾਈਨੈਂਸ ਕੰਪਨੀ ਰਾਮਪੁਰਾ ਫੂਲ ਦੇ ਮਾਲਕ ਅਤੇ ਪੰਚ ਜਸਕਰਨ ਸਿੰਘ ਕਲੋਕੇ ਨੇ ਛਾਂਦਾਰ ਬੂਟੇ ਲਾ ਕੇ ਆਪਣਾ ਜਨਮਦਿਨ ਮਨਾਇਆ ਅਤੇ ਉਹਨਾਂ ਨੇ ਪੰਜਾਬ ਦੇ ਯੂਥ ਨੂੰ ਇਹ ਅਪੀਲ ਕੀਤੀ ਹੈ ਕਿ ਆਪਣੇ ਜਨਮਦਿਨ ਜਾਂ ਹੋਰ ਕਿਸੇ ਪ੍ਰੋਗਰਾਮ ਤੇ ਵੱਧ ਤੋਂ ਵੱਧ ਦਰੱਖਤ ਲਗਾਓ ਅਤੇ ਆਪਣੀ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਓ ਨਾਲ ਉਹਨਾਂ ਨੇ ਇਹ ਵੀ ਕਿਹਾ ਕਿ ਅੱਜ ਕੱਲ ਵੱਧ ਰਿਹਾ ਪ੍ਰਦੂਸ਼ਣ ਅਤੇ ਗਰਮੀ ਤੋਂ ਸਿਰਫ ਦਰਖਤ ਹੀ ਹਨ ਜੋ ਸਾਨੂੰ ਬਚਾ ਸਕਦੇ ਹਨ ਅਤੇ ਵਾਤਾਵਰਨ ਨੂੰ ਸ਼ੁੱਧ ਕਰ ਸਕਦੇ ਹਨ

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ