Monday, June 16, 2025

Chandigarh

ਬਰਗਾੜੀ ਕਾਂਡ ਮਾਮਲੇ 'ਚ 6 ਡੇਰਾ ਪ੍ਰੇਮੀ ਗਿ੍ਫ਼ਤਾਰ

May 17, 2021 08:12 AM
SehajTimes

ਚੰਡੀਗੜ੍ਹ: 2014-15 ਨਾਲ ਸਬੰਧਤ ਬਰਗਾੜੀ ਬੇਅਦਬੀ ਮਾਮਲੇ ਵਿਚ ਪੁਲਿਸ ਨੇ ਨਾਮਜ਼ਦ 6 ਡੇਰਾ ਪ੍ਰਰੇਮੀਆਂ ਨੂੰ ਗਿ੍ਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਨਿਸ਼ਾਨ ਸਿੰਘ, ਰਣਜੀਤ ਸਿੰਘ, ਪਰਦੀਪ ਸਿੰਘ (ਤਿੰਨੇ ਕੋਟਕਪੂਰਾ) ਤੋਂ ਇਲਾਵਾ ਬਲਜੀਤ ਸਿੰਘ ਤੇ ਸ਼ਕਤੀ ਸਿੰਘ ਫ਼ਰੀਦਕੋਟ ਅਤੇ ਸੁਖਵਿੰਦਰ ਸਿੰਘ ਸੰਨੀ ਵਜੋਂ ਹੋਈ ਹੈ। ਪੁਲਿਸ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ ਕੁਝ ਅਜਿਹੇ ਸੁਰਾਗ ਮਿਲੇ ਹਨ ਜਿਨ੍ਹਾਂ ਨੂੰ ਆਧਾਰ ਬਣਾ ਕੇ ਕਈ ਹੋਰ ਅਹਿਮ ਤੇ ਵੱਡੇ ਖ਼ੁਲਾਸੇ ਹੋਣਗੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ