Monday, June 16, 2025

Malwa

ਗੁਰਦੁਆਰਾ ਸਾਹਿਬ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਮੁਕੇਰੀਆਂ ਵਿੱਖੇ 

November 12, 2024 02:57 PM
SehajTimes
ਹੁਸ਼ਿਆਰਪੁਰ : ਗੁਰਦੁਆਰਾ ਸਾਹਿਬ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ ਮੁਕੇਰੀਆਂ ਦਸੂਹਾ ਵਿੱਖੇ ਮੀਟਿੰਗ ਹੋਈ ਮੀਟਿੰਗ ਵਿੱਚ 23 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਿਹਰ 3 ਵਜੇ ਤੱਕ ਗੁਰੂ ਨਾਨਕ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਹਿਲਾ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਇਸ ਸੰਬੰਧ ਵਿੱਚ ਸਿੰਘਪੁਰ ਜੱਟਾਂ ਅਤੇ ਸਿੰਘਪੁਰ ਰਾਮਗ੍ਹੜੀਆਂ ਦੀਆਂ ਪੰਚਾਇਤਾਂ ਦਾ ਸਹਿਯੋਗ ਲਿਆ ਜਾਵੇਗਾ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਟਰੱਸਟ ਵੱਲੋਂ ਸਨਮਾਨਿਤ ਕੀਤਾ ਗਿਆ ਕੀਰਤਨ ਦਰਬਾਰ ਦੀਆਂ ਤਿਆਰੀਆਂ ਅਰੰਭ ਕਰਨ ਲਈ ਗੁਰੂ ਸਾਹਿਬ ਜੀ ਅੱਗੇ ਅਰਦਾਸ ਕੀਤੀ ਤੇ ਪਹਿਲਾ ਇੰਨਵੀਟੇਸ਼ਨ ਕਾਰਡ ਗੁਰੂ ਸਾਹਿਬ ਜੀ ਨੂੰ ਦਿੱਤਾ ਗਿਆ ਉਪਰੰਤ ਕਾਰਡ ਵੰਡਣੇ ਸ਼ੁਰੂ ਕੀਤੇ ਗਏ ਆਪ ਸਭ ਸੰਗਤ ਇਸ ਮਹਾਰਾਜਾ ਜੀ ਦੇ ਕਿੱਲ੍ਹੇ ਤੇ ਵੱਡੇ ਪੱਧਰ ਤੇ ਆਉ ਤਾਂ ਕਿ ਇਸ ਗੁਰਦੁਆਰਾ ਸਾਹਿਬ ਜੀ ਨੂੰ ਦੁਨੀਆ ਦਾ ਸੱਭ ਤੋਂ ਸੋਹਣਾ ਗੁਰਦੁਆਰਾ ਬਣਾ ਸਕੀਏ ਤੇ ਮਹਾਰਾਜਾ ਜੀ ਦੀ ਯਾਦ ਵਿੱਚ ਹਿੱਸਾ ਪਾ ਸਕੀਏ ਆਉ ਕੀਰਤਨ ਦਰਬਾਰ ਚੜ੍ਹਦੀਕਲਾ ਵਿੱਚ ਕਰੀਏ ਇਹ ਕੀਰਤਨ ਦਰਬਾਰ ਪਹਿਲੀ ਵਾਰ ਹੋ ਰਿਹਾ ਹੈ !

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ