Monday, June 16, 2025

Malwa

ਡੀਏਪੀ ਨਾਲ ਭਰੇ ਟਰੱਕ ਦੀ ਬੱਸ ਨਾਲ ਟੱਕਰ, 4 ਜ਼ਖ਼ਮੀ   

November 12, 2024 08:02 PM
SehajTimes
ਭਵਾਨੀਗੜ੍ਹ : ਅੱਜ ਸਵੇਰੇ ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਹਾਈਵੇਅ ਦੇ ਬਲਿਆਲ ਕੱਟ ’ਤੇ ਇਕ ਪੀਆਰਟੀਸੀ ਬੱਸ ਤੇ ਡੀਏਪੀ ਖਾਦ ਦੇ ਭਰੇ ਇਕ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਪ੍ਰਾਪਤ ਜਾਣਕਾਰੀ ਸੰਗਰੂਰ ਤੋਂ ਆ ਰਹੀ ਸਰਕਾਰੀ ਬੱਸ ਬਲਿਆਲ ਕੱਟ ਤੇ ਇਕ ਟਰੱਕ ਟਰਾਲਾ ਲਿੰਕ ਸੜਕ ਨੂੰ ਮੁੜ ਰਿਹਾ ਸੀ ਤਾਂ ਇਸੇ ਦੌਰਾਨ ਦੋਵਾਂ ਵਾਹਨਾਂ ਦੀ ਟੱਕਰ ਹੋ ਗਈ।
 
ਹਾਦਸੇ ਵਿੱਚ ਜਖ਼ਮੀ ਰਾਜਪਾਲ ਸਿੰਘ ਠਸਕਾ, ਗੁਰਬਖਸ਼ ਸਿੰਘ ਬਡਰੁੱਖਾਂ, ਪਰਮਜੀਤ ਕੌਰ ਬਡਰੁੱਖਾਂ ਅਤੇ ਬਬਲੀ ਕੌਰ ਵੱਡਾ ਗਾਓਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।
 
 

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ