Friday, October 24, 2025

Malwa

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਰਵਾਨਾ ਹੋਇਆ

November 14, 2024 01:04 PM
SehajTimes
ਭਵਾਨੀਗੜ੍ਹ : ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਈ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਵਿਚੋਂ ਦੀ ਗੁਜਰਿਆ।
ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐਸ ਜੀ ਪੀ ਸੀ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੰਗਰੂਰ, ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਸੰਸਦੀ ਸਕੱਤਰ, ਤੇਜਿੰਦਰ ਸਿੰਘ ਸੰਘਰੇੜੀ ਜਿਲ੍ਹਾ ਪ੍ਰਧਾਨ, ਜਗਜੀਤ ਸਿੰਘ ਮੈਨੇਜਰ, ਭੁਪਿੰਦਰ ਸਿੰਘ ਭਲਵਾਨ, ਤੇਜਾ ਸਿੰਘ ਕਮਾਲਪੁਰ, ਕੇਵਲ ਸਿੰਘ ਜਲਾਣ, ਜਥੇ: ਨਿਰਮਲ ਸਿੰਘ ਭੜੋ, ਦਰਸ਼ਨ ਸਿੰਘ ਲੌਂਗੋਵਾਲ, ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਗੁਰਲਾਲ ਸਿੰਘ ਫਤਿਹਗੜ੍ਹ, ਬਲਜਿੰਦਰ ਸਿੰਘ ਬਹਿਲਾ, ਮਨਜੀਤ ਸਿੰਘ ਨਾਗਰਾ, ਅਮਨਿੰਦਰ ਸਿੰਘ, ਜਗਸੀਰ ਸਿੰਘ, ਸੱਜਣ ਸਿੰਘ ਚੱਠਾ, ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ