Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

November 14, 2024 02:57 PM
SehajTimes
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹੇ ਭਰ ਦੀਆਂ ਅਨਾਜ਼ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਲਿਫਟਿੰਗ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਲਗਭਗ 18 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਨਾਜ ਦੀ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਅਨਾਜ ਮੰਡੀਆਂ ਵਿੱਚ ਆਮਦ ਹੋਈ ਹੈ, ਜਿਸ ਵਿੱਚੋਂ 13 ਨਵੰਬਰ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 97.71 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ 3041.70 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਮੈਡਮ ਕ੍ਰਿਤਿਕਾ ਗੋਇਲ, ਡੀ.ਐਫ.ਐਸ.ਸੀ ਮੈਡਮ ਗੀਤਾ ਬਿਸ਼ੰਬੂ, ਮੈਡਮ ਸ਼ਿਵਾਲੀ ਚੋਪੜਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਮੁਖੀ ਵੀ ਹਾਜ਼ਰ ਸਨ।

Have something to say? Post your comment

 

More in Doaba

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ