Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਿਵਲ ਸਰਜਨ ਸੰਗਰੂਰ ਵੱਲੋਂ ਮੁਹੱਲਾ ਕਲੀਨਿਕਾਂ ਦਾ ਕੀਤੀ ਅਚਨਚੇਤ ਚੈਕਿੰਗ

November 15, 2024 03:13 PM
SehajTimes
ਖਨੋਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾਂ ਅਖਤਿਆਰ  ਅੱਜ ਜ਼ਿਲ੍ਹਾ ਸਿਵਲ ਸਰਜਨ ਸੰਗਰੂਰ ਦੇ ਜਸਪਾਲ ਸਿੰਘ ਨੇ ਖਨੌਰੀ ਦੇ ਮੁਹੱਲਾ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।  ਖਨੋਰੀ ਦੇ ਸਬ ਤਹਿਸੀਲ ਖਨੌਰੀ ਨੇੜੇ ਬਣੇ ਮੁਹੱਲਾ ਕਲੀਨਿਕ ਦੀ ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਵਿਚ ਸਭ ਕੁਝ ਸਹੀ ਪਾਇਆ ਗਿਆ।  ਕਲੀਨਿਕ ਵਿੱਚ ਆਏ ਮਰੀਜ਼ਾਂ ਤੋ ਪੁੱਛਿਆ ਗਿਆ ਕਿ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਤਾ ਨਹੀਂ ਆਉਂਦੀ ਹੈ। ਤਾਂ ਮਰੀਜ਼ਾਂ ਨੇ ਕਿਹਾ ਸਾਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆਂ ਨਹੀਂ ਆਉਂਦੀ ਹੈ ਸਾਰਾ ਸਟਾਫ ਸਮੇਂ ਸਿਰ ਆਉਂਦਾ ਹੈ।  ਮਰੀਜ਼ਾਂ ਨੇ ਦੱਸਿਆ ਕਿ ਇਥੇ ਦਵਾਈਆਂ ਤੇ ਟੈਸਟ ਫਰੀ ਹੁੰਦੇ ਹਨ। ਮਹੁੱਲਾ ਕਲੀਨਿਕ ਡਾਕਟਰ ਰਕਸ਼ਾ ਨੇ ਦੱਸਿਆ ਕਿ ਹਰ ਰੋਜ ਆਏ ਮਰੀਜ਼ਾਂ ਦੀ ਗਿਣਤੀ 70-95 ਤੱਕ ਹੁੰਦੀ ਹੈ ਕਿਸੇ ਵੀ ਮਰੀਜ਼ ਨੂੰ ਕੋਈ ਦਿਕਤ ਦਾ ਸਹਾਮਣਾ ਨਹੀਂ ਕਰਨਾ ਪੈਂਦਾ ਹੈ। ਸਟਾਫ ਸੋਨੂੰ ਵਾਰਡ ਆਈਟੈਂਡਟ, ਗੁਰਪ੍ਰੀਤ ਕੌਰ ਫਾਰਮਾਸਿਸਟ, ਮਨਜੀਤ ਕੋਰ ਕਲੀਨਿਕ ਐਸਈਟੈਂਡਟ ਆਪਣੀ ਡਿਊਟੀ ਇਮਾਨਦਾਰੀ  ਕਰਦੀਆਂ ਨੇ। ਸਿਵਲ ਸਰਜਨ ਸੰਗਰੂਰ ਡਾ ਜਸਪਾਲ ਸਿੰਘ ਨੇ ਦੱਸਿਆ ਕਿ ਮੇਰੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਮੁਹੱਲਾ ਕਲੀਨਿਕਾਂ ਦੀਆਂ ਗੁਪਤ ਰਿਪੋਰਟਾਂ ਉਪਰ ਚੰਡੀਗੜ੍ਹ ਜਾਂਦੀਆਂ ਹਨ ਜਿਸ ਵਿੱਚ ਪੂਰੇ ਪੰਜਾਬ ਅੰਦਰ ਜ਼ਿਲ੍ਹਾ ਸੰਗਰੂਰ ਪਹਿਲੇ ਨੰਬਰ ਤੇ ਸੇਵਾਵਾਂ ਨਿਭਾਉਂਣ ਵਿੱਚ ਆਇਆ ਹੈ। ਅੱਜ ਇਥੇ ਚੈਕਿੰਗ ਕੀਤੀ ਗਈ ਸਭ ਕੁੱਝ ਠੀਕ ਪਾਇਆ ਗਿਆ। ਮਰੀਜ਼ਾਂ ਨੂੰ ਵੀ ਪੁਛਿਆ ਗਿਆ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਹੀਂ ਮਿਲੀ।

Have something to say? Post your comment

 

More in Malwa

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਹਰਪ੍ਰੀਤ ਸਿਮਕ

ਸੰਘਰਸ਼ਮਈ ਜੀਵਨ ਦੀ ਅਸਲੀ ਤਸਵੀਰ ਪੇਸ਼ ਕਰੇਗੀ ਲਘੂ ਫਿਲਮ ‘ਸਾਈਕਲ’

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਰੁਕੇ ਹੋਏ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ : ਹਰਪ੍ਰੀਤ ਸਿੰਘ ਸਿਮਕ

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਵੱਡੀ ਈਦਗਾਹ ਕਮੇਟੀ ਮਲੇਰਕੋਟਲਾ ਦੀ ਹੋਈ ਮੁੜ ਚੋਣ, ਮੁਹੰਮਦ ਸ਼ਾਹਿਦ ਥਿੰਦ ਬਣੇ ਨਵੇਂ ਪ੍ਰਧਾਨ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਕਾਂਗਰਸੀ ਵਰਕਰਾਂ ਨਾਲ ਕੀਤੀਆਂ ਅਹਿਮ ਮੀਟਿੰਗਾਂ

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਬਾਬਾ ਸਾਹਿਬ ਦੇ ਰਸਤੇ 'ਤੇ ਚੱਲ ਰਹੀ ਹੈ, ਅਣਦੇਖੀ ਦੀ ਰਾਜਨੀਤੀ ਨਹੀਂ ਕਰ ਰਹੀ: ਹਰਪਾਲ ਸਿੰਘ ਚੀਮਾ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ