Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਵਾਈ ਅੱਡਿਆ ਤੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਮੰਦਭਾਗਾ : ਬੋਪਾਰਾਏ, ਮਦਨੀਪੁਰ

November 15, 2024 04:31 PM
SehajTimes
ਪਾਇਲ : ਹਵਾਈ ਅੱਡੇ ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮੁੱਦੇ ਤੇ ਵਿਸ਼ਵ ਭਰ ਚ ਵੱਸਦੇ ਸਿੱਖ ਭਾਈਚਾਰੇ ਚ ਬਹੁਤ ਰੋਸ਼ ਪਾਇਆ ਜਾ ਰਿਹਾ ਹੈ। ਕਿਉਂਕਿ ਕਿਰਪਾਨ ਸਿੱਖਾਂ ਦਾ ਮਹੱਤਵਪੂਰਨ ਅੰਗ ਹੈ। ਸੰਵਿਧਾਨਿਕ ਤੌਰ ਤੇ ਵੀ ਇਸ ਨੂੰ ਰੋਕਣਾ ਗ਼ਲਤ ਹੈ। ਇਸ ਵਾਰੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ,  ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਹਵਾਈ ਅੱਡਿਆਂ ਤੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ਤੋਂ ਰੋਕਣਾ ਬਿਲਕੁਲ ਗ਼ਲਤ , ਮੰਦਭਾਗਾ ਅਤੇ ਸਿੱਖ ਕੌਮ ਨਾਲ ਵੱਡਾ ਧੱਕਾ ਹੈ। ਉਹਨਾਂ ਕਿਹਾ ਕਿ ਕੇਦਰ ਸਰਕਾਰ ਇਸ ਫ਼ੈਸਲੇ ਨੂੰ ਵਾਪਸ ਲਵੇ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਸਮੇ ਸਿੱਖਾਂ ਨੇ 90 ਪ੍ਰਤੀਸ਼ਤ ਕੁਰਬਾਨੀਆਂ ਦੇ ਕੇ ਅਜ਼ਾਦੀ ਦਿਵਾਈ ਹੈ ਅਤੇ ਜੰਗ ਦੇ ਸਮੇ ਵੀ ਦੁਸ਼ਮਣ ਦੀਆਂ ਫ਼ੌਜਾਂ ਦਾ ਡਟ ਕੇ ਸਾਹਮਣਾ ਕਰਕੇ ਜਿੱਤ ਪ੍ਰਾਪਤ ਕੀਤੀ ਹੈ। ਪਰ ਜਦੋਂ ਸਰਕਾਰ ਸਿੱਖ ਕੌਮ ਨਾਲ ਧੱਕਾ ਕਰਦੀ ਹੈ ਜਦੋਂ ਬੇਗਾਨੀਗੀ ਦਾ ਅਹਿਸਾਸ ਦਿਸਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਗਲਤ ਫ਼ੈਸਲੇ ਨਹੀਂ ਲੈਣੇ ਚਾਹੀਦੇ। ਅਜਿਹੇ ਫ਼ੈਸਲੇ ਲੈਣ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਂਵਾ ਨੂੰ ਭਾਰੀ ਠੇਸ ਪਹੁੰਚਦੀ ਹੈ। 

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ