Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Delhi

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਹਿਰਾਸਤ ‘ਚ

November 18, 2024 08:37 PM
ਅਮਰਜੀਤ ਰਤਨ
ਨਵੀ ਦਿੱਲੀ : ਗੈਂਗਸਟਰ ਲਾਰੇਂਸ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਹਿਰਾਸਤ ‘ਚ ਲੈਣ ਦੀ ਵੱਡੀ ਖਬਰ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੀ ਕੈਲੀਫੋਰਨੀਆ ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਅਮਰੀਕਾ ਦੇ ਕੈਲੀਫੋਰਨੀਆ ‘ਚ ਅਨਮੋਲ ਬਿਸ਼ਨੋਈ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਪੁਲਸ ਦੀ ਵਾਂਟੇਡ ਸੂਚੀ ‘ਚ ਸ਼ਾਮਲ ਹੈ। ਦੋ ਹਫ਼ਤੇ ਪਹਿਲਾਂ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ਲਈ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

Have something to say? Post your comment

More in Delhi

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਸਿੱਖ ਭਾਈਚਾਰੇ ਅੰਦਰ ਭਾਰੀ ਰੋਸ : ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ