Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Chandigarh

ਜ਼ਿਮਨੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਨੀਮ ਫੌਜੀ ਬਲਾਂ ਦੀਆਂ 17 ਕੰਪਨੀਆਂ ਤਾਇਨਾਤ

November 19, 2024 01:45 PM
SehajTimes

ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 17 ਕੰਪਨੀਆਂ ਅਤੇ ਪੰਜਾਬ ਪੁਲਿਸ ਦੇ ਜਵਾਨ ਡਿਊਟੀ ‘ਤੇ ਤਾਇਨਾਤ ਕੀਤੇ ਹਨ। ਜਦੋਂਕਿ 3868 ਮੁਲਾਜ਼ਮ ਚੋਣ ਡਿਊਟੀ ਦੇਣਗੇ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੀਸੀਟੀਵੀ ਕੈਮਰਿਆਂ ਰਾਹੀਂ 100% ਲਾਈਵ ਵੈਬ ਕਾਸਟਿੰਗ ਦੀ ਨਿਗਰਾਨੀ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਵੋਟਿੰਗ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸਾਡੇ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ