Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਤਮਾ ਸਟਾਫ਼ ਪੰਜਾਬ ਵਲੋ ਖੇਤੀਬਾੜੀ ਦਫ਼ਤਰ ਅੱਗੇ ਧਰਨਾ ਲਾ ਕੇ ਕੀਤਾ ਰੋਸ ਪ੍ਰਦਰਸ਼ਨ

November 19, 2024 08:33 PM
ਅਮਰਜੀਤ ਰਤਨ
ਐੱਸ ਏ ਐੱਸ ਨਗਰ : ਸੂਬੇ ਵਿਚ ਚਲ ਰਹੀ ਖੇਤੀਬਾੜੀ ਵਿਭਾਗ ਅਧੀਨ ਆਤਮਾ ਸਕੀਮ ਵਿਚ ਭਾਰਤੀ ਸਟਾਫ਼ (450 ਆਤਮਾ ਮੁਲਾਜਮ ) ਨੂੰ ਪਿਛਲੇ 4 ਮਹੀਨੇ ਤੋਂ ਤਨਖਾਹ ਨਹੀਂ ਮਿਲੀ ।ਉਸ ਸਬੰਧ ਵਿਚ ਆਤਮਾ ਸਟਾਫ਼ ਪੰਜਾਬ ਵਲੋ ਕੱਲ ਮਿਤੀ 18-11-2024 ਨੂੰ ਪੱਕੇ ਤੌਰ ਤੇ ਰੋਸ ਪ੍ਰਦਰਸ਼ਨ ਡਾਇਰੈਕਟਰ ਖੇਤੀਬਾੜੀ ਦਫ਼ਤਰ ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।ਆਤਮਾ ਸਟਾਫ਼ ਦੀਆਂ ਜਾਇਜ ਮੰਗਾਂ ਬਹੁਤ ਲੰਬੇ ਸਮੇਂ ਤੋਂ ਲਮਕਾਈਆਂ ਜਾ ਰਹੀਆਂ ਹਨ।ਸਟਾਫ਼ ਨੇ ਦੀਵਾਲੀ ਵੀ ਬਿਨਾਂ ਮਿਹਨਤਾਨੇ ਤੋਂ ਮਨਾਈ ਸੀ।ਜਦਕਿ ਸਾਰਾ ਸਟਾਫ਼ ਆਤਮਾ ਸਕੀਮ ਤੋਂ ਇਲਾਵਾ ਵਿਭਾਗ ਦੇ ਵੀ ਸਾਰੇ ਕੰਮ ਬੜੀ ਤਨਦੇਹੀ ਨਾਲ ਨਿਭਾ ਰਿਹਾ ਹੈ। ਸ‌ਟਾਫ ਦੇ ਨੁਮਾਇੰਦਿਆਂ ਵੱਲੋਂ ਇਹ ਵੀ ਦੱਸਿਆ ਗਿਆ ਹੈ ਇਹ ਧਰਨਾ ਪਹਿਲਾਂ ਵੀ ਮਿਤੀ 23-10-2024 ਨੂੰ ਡਾਇਰੈਕਟਰ ਦਫਤਰ ਲਗਾਇਆ ਗਿਆ ਸੀ । ਡਾਇਰੈਕਟਰ ਦਫਤਰ ਵੱਲੋਂ ਇਕ ਹਫਤੇ ਵਿਚ ਤਨਖਾਹਾ ਪਾਉਣ ਦਾ ਆਸਵਸਣ ਦੇ ਕੇ ਧਰਨਾ ਖ਼ਤਮ ਕੀਤਾ ਗਿਆ ਸੀ। ਪ੍ਰੰਤੂ ਵਿਭਾਗ ਵੱਲੋਂ ਇੱਕ ਮਹੀਨਾ ਬੀਤਨ ਤੇ ਵੀ ਕੰਨ ਤੇ ਜੂੰ ਨਹੀਂ ਸਰਕੀ। ਆਤਮਾ ਸਟਾਫ਼ ਅਜੇ ਵੀ ਤਨਖਾਹਾਂ ਤੋਂ ਵੰਚਿਤ ਹੈ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ