Tuesday, September 16, 2025

Education

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

November 20, 2024 04:16 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ (ਡਾ.) ਸੁਖਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਏਡਜ ਦਿਵਸ,  ਵਾਤਾਵਰਣੀ ਪ੍ਰਦੂਸ਼ਣ ਤੇ ਮਾਤ ਭਾਸ਼ਾ ਦੇ ਮਹੱਤਵ ਸਬੰਧੀ ਲੇਖ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ. ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।  ਪੇਂਟਿੰਗ ਮੁਕਾਬਲਿਆਂ ਦੇ ਵਿੱਚ ਰਾਜਨਦੀਪ ਕੌਰ, ਸਰਬਜੀਤ ਕੌਰ ਤੇ ਹਰਪ੍ਰੀਤ ਕੌਰ ਨੇ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਲੋਗਨ ਮੁਕਾਬਲਿਆਂ ਵਿੱਚ ਪ੍ਰੀਤੀ, ਹਰਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਮੁਕਾਬਲਿਆਂ ਵਿੱਚ ਸੀਮਾ ਖਾਨ, ਸੰਜੇ ਬੰਸਲ ਤੇ ਰਾਜਵਿੰਦਰ ਕੌਰ ਨੇ ਕਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ, ਪ੍ਰੋਫੈਸਰ ਪ੍ਰਭਜੀਤ ਕੌਰ ਭਰੂਰ ਅਤੇ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ