Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਜਿਲ੍ਹੇ ਵਿੱਚ 83 ਯੋਗ ਕਲਾਸਾਂ ਵਿੱਚ 2815 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ : ਵਿਨੀਤ ਕੁਮਾਰ

November 21, 2024 03:29 PM
SehajTimes
ਫ਼ਰੀਦਕੋਟ  : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਮੁਫ਼ਤ ਯੋਗਾ ਦੀਆਂ ਕਲਾਸਾਂ ਵਿੱਚ ਲੋਕਾਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਦਾ ਜ਼ਿਲ੍ਹੇ ਦੇ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੀਆਂ ਇਨ੍ਹਾਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ ਅਤੇ ਯੋਗ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ
ਉਨ੍ਹਾਂ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਕੁੱਲ 83 ਦੇ ਕਰੀਬ ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਨਾਲ ਜਨਤਾ ਨੂੰ ਸਰੀਰਕ ਅਤੇ ਮਾਨਸਿਕ ਸਿਹਤ ਸਬੰਧੀ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਵਿੱਚ 2815 ਲੋਕਾਂ ਵੱਲੋਂ ਆਪਣੀ ਰਜਿਸਟਰੇਸ਼ਨ ਕਰਵਾਈ ਗਈ ਹੈ ।
ਉਨ੍ਹਾਂ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ