Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

November 21, 2024 04:48 PM
SehajTimes

ਸੰਗਰੂਰ : ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰਦੁਵਾਰਾ ਅਕਾਲਗੜ ਸਾਹਿਬ ਸੰਗਰੂਰ ਵਿਖੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ ਵੱਖ ਪਿੰਡਾਂ ਵਿਚੋਂ ਕਿਸਾਨ ਆਗੂ ਸ਼ਾਮਲ ਹੋਏ। ਕਿਸਾਨੀ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਦਰਿਆਈ ਪਾਣੀਆਂ ਨੂੰ ਬਚਾਉਣ ਲਈ, ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਦਾ ਮਸਲਾ ਹੱਲ ਕਰਾਉਣ, ਕਿਸਾਨ ਮਜ਼ਦੂਰ ਨੂੰ ਕਰਜ਼ੇ ਤੋਂ ਮੁਕਤ ਕਰਾਉਣਾ, ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਵੱਸਿਆ ਸੀ ਚੰਡੀਗੜ੍ਹ ਉਪਰ ਪੰਜਾਬ ਦਾ ਹੱਕ ਦਿਵਾਉਣ ਲਈ, ਜੋ ਕਿ ਸੈਂਟਰ ਸਰਕਾਰ ਹਰਿਆਣੇ ਦੀ ਰਾਜਧਾਨੀ ਬਣਾਉਣ ਵਾਸਤੇ ਚੰਡੀਗੜ੍ਹ ਦੇ ਵਿੱਚ ਜਮੀਨ ਦੇਣ ਦੀ ਤਿਆਰੀ ਕਰ ਰਹੀ ਹੈ ਉਸ ਦਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਵਿਰੋਧ ਕੀਤਾ ਜਾਵੇਗਾ। ਕਸ਼ਮੀਰ ਸਿੰਘ ਘਰਾਚੋਂ ਜਿਲ੍ਹਾ ਸੀ: ਮੀ: ਪ੍ਰਧਾਨ, ਮਲਕੀਤ ਸਿੰਘ ਲਖਮੀਰਵਾਲਾ, ਜਸਵੰਤ ਸਿੰਘ ਬਿਗੜਵਾਲ, ਬਲਵਿੰਦਰ ਸਿੰਘ ਘੋੜੇਨਾਵ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਅਜੈਬ ਸਿੰਘ ਤੇ ਰੋਹੀ ਸਿੰਘ ਸੰਘਰੇੜੀ, ਗੁਰਜੰਟ ਸਿੰਘ ਤੇ ਰੋਹੀ ਸਿੰਘ ਮੰਗਵਾਲ, ਤੇਜਵਿੰਦਰ ਸਿੰਘ ਬਾਸੀਅਰਖ, ਜਰਨੈਲ ਸਿੰਘ, ਗੁਰਨਾਮ ਸਿੰਘ, ਪ੍ਰੀਤਮ ਸਿੰਘ ਭਰਭੂਰ ਸਿੰਘ ਬਡਰੁੱਖਾਂ, ਜਸਵਿੰਦਰ ਸਿੰਘ ਚੰਗਾਲ, ਮੱਖਣ ਸਿੰਘ ਘਾਬਦਾਂ, ਗਿਆਨ ਸਿੰਘ ਭਵਾਨੀਗੜ੍ਹ, ਸ਼ੀਤਲ ਸਿੰਘ ਹਰੀ ਸਿੰਘ, ਪ੍ਰੀਤਇੰਦਰ ਸਿੰਘ ਗਰੇਵਾਲ, ਮਹਿੰਦਰ ਸਿੰਘ ਈਲਵਾਲ, ਕੁਲਤਾਰ ਸਿੰਘ ਤੇ ਯਾਦਵਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਕਾਂਝਲਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ