Monday, June 16, 2025

Chandigarh

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

November 22, 2024 08:02 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੂੰ ਵਧਾਈ ਦਿੱਤੀ ਹੈ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ‘ਚ ਸ. ਸੰਧਵਾਂ ਨੇ ਸ੍ਰੀ ਅਮਨ ਅਰੋੜਾ ਅਤੇ ਸ੍ਰੀ ਸ਼ੈਰੀ ਕਲਸੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਾਂ ਦਿੰਦਿਆਂ ਕਿਹਾ ਕਿ, ‘’ਮੈਨੂੰ ਪੂਰਨ ਆਸ ਹੈ ਕਿ ਸ੍ਰੀ ਅਰੋੜਾ ਅਤੇ ਸ੍ਰੀ ਕਲਸੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਸੰਦੀਪ ਪਾਠਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਨ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਸੰਭਾਲਣਗੇ।

ਸ. ਸੰਧਵਾਂ ਨੇ ਦੋਵਾਂ ਆਗੂਆਂ ਨੂੰ ਸਮਰੱਥ ਦੱਸਦਿਆਂ ਕਿਹਾ ਕਿ ਦੋਵੇਂ ਹੀ ਬਤੌਰ ਮੰਤਰੀ ਅਤੇ ਬਤੌਰ ਵਿਧਾਇਕ ਲੋਕਾਂ ਦੀ ਲਗਾਤਾਰ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਦੀ ਅਗਵਾਈ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ