Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

November 22, 2024 08:28 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਪ੍ਰਦੇਸ਼ ਵਪਾਰ ਮੰਡਲ ਸੁਨਾਮ ਯੂਨਿਟ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ ਇੱਕ ਵਫਦ ਨੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਤੇ ਲਾਇਆ ਪ੍ਰੋਫੈਸ਼ਨਲ ਟੈਕਸ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰੋਫੈਸ਼ਨਲ ਟੈਕਸ-- ਵਪਾਰੀਆਂ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਖੜ੍ਹੀਆਂ ਕਰੇਗਾ। ਵਪਾਰ ਮੰਡਲ ਦੇ ਪ੍ਰਧਾਨ ਪਵਨ ਗੁੱਜਰਾਂ ਦੀ ਅਗਵਾਈ ਹੇਠ  ਸਟੇਟ ਅਫਸਰ ਨੀਤਿਨ ਗੋਇਲ ਨੂੰ ਮੁੱਖ ਮੰਤਰੀ ਪੰਜਾਬ ਅਤੇ ਖਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਸਰਕਾਰ ਵੱਲੋਂ ਵਪਾਰੀਆਂ ਤੇ ਆਏ ਦਿਨ ਟੈਕਸ ਤਾਂ ਲਗਾਏ ਜਾ ਰਹੇ ਹਨ ਪਰ ਵਪਾਰ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸੂਬੇ ਦੀ ਇੰਡਸਟਰੀ ਬਾਹਰੀ ਸੂਬਿਆਂ ਵਿੱਚ ਲਗਾਤਾਰ ਜਾ ਰਹੀ ਹੈ ਜਿਸ ਨਾਲ ਜਿੱਥੇ ਸਰਕਾਰ ਦੇ ਖਜ਼ਾਨੇ ਨੂੰ ਢਾਅ ਲੱਗੇਗੀ ਉਥੇ ਹੀ ਬੇਰੁਜ਼ਗਾਰੀ ਵਿੱਚ ਵੀ ਵਾਧਾ ਹੋ ਰਿਹਾ ਹੈ ਅਤੇ ਇਸ ਕਰਕੇ ਪੰਜਾਬ ਸਰਕਾਰ ਵੱਲੋਂ ਲਗਾਇਆ ਗਿਆ ਪ੍ਰੋਫੈਸ਼ਨਲ ਟੈਕਸ ਵਪਾਰੀਆਂ ਦੇ ਹਿੱਤ ਵਿੱਚ ਨਹੀਂ ਹੈ ਜਿਸਨੂੰ ਸਰਕਾਰ ਵੱਲੋਂ ਸਮਾਂ ਰਹਿੰਦੇ ਰੱਦ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਐਮ.ਐਸ.ਐਮ.ਈ. ਅਤੇ ਛੋਟੇ ਕਾਰੋਬਾਰ ਪਹਿਲਾਂ ਹੀ ਘੱਟ ਮੁਨਾਫੇ ਤੇ ਕੰਮ ਕਰ ਰਹੇ ਹਨ ਅਤੇ ਪ੍ਰੋਫੈਸ਼ਨਲ ਟੈਕਸ਼ ਨਾਲ ਇਹਨਾਂ ਕਾਰੋਬਾਰਾਂ ਤੇ ਵਾਧੂ ਦਬਾਅ ਪੈ ਰਿਹਾ ਹੈ ਅਤੇ ਅਜਿਹੇ ਟੈਕਸਾਂ ਕਾਰਨ ਇਹਨਾਂ ਉਦਯੋਗਾਂ ਦੀ ਆਰਥਿਕ ਸਥਿਤੀ ਹੋਰ ਪਤਲੀ ਹੁੰਦੀ ਜਾ ਰਹੀ ਹੈ । ਉਹਨਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਇਸ ਟੈਕਸ ਨੂੰ ਵਾਪਸ ਨਾ ਲਿਆ ਤਾਂ ਸਮੂਹ ਵਪਾਰੀ ਵਰਗ ਸੜਕਾਂ ਤੇ ਉਤਰ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ। ਇਸ ਦੌਰਾਨ ਸਟੇਟ ਅਫਸਰ ਨੀਤਿਨ ਗੋਇਲ ਨੇ ਵਪਾਰ ਮੰਡਲ ਦੇ ਆਹੁਦੇਦਾਰਾਂ ਨੂੰ ਮੰਗ ਪੱਤਰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਅਤੇ ਆਪਣੇ ਵੱਲੋਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਨਰਲ ਸਕੱਤਰ ਚੰਦਰ ਸ਼ੇਖਰ, ਸੰਜੀਵ ਕੁਮਾਰ ਪੋਪਲੀ, ਰਾਕੇਸ਼ ਕੁਮਾਰ ਮੁੰਜਾਲ, ਸੁਭਾਸ਼ ਤਨੇਜਾ, ਰਾਕੇਸ਼ ਕੁਮਾਰ, ਮਿੰਦੀ ਬਿਜਲੀ ਵਾਲਾ ਅਤੇ ਜੀਵਨ ਕੁਮਾਰ ਵੀ ਮੌਜੂਦ ਸਨ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ