Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

November 23, 2024 02:33 PM
SehajTimes
ਬੱਸੀ ਪਠਾਣਾਂ : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਸ਼ਹੀਦੀ ਸਭਾ ਤੋਂ ਪਹਿਲਾਂ-ਪਹਿਲਾਂ ਸੰਪਰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾਈ ਜਾਵੇਗੀ। 
 
ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਗਗਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ ਰੁਪਏ ਜਾਰੀ ਕੀਤੇ ਹਨ। ਜਿਨ੍ਹਾਂ ਨਾਲ ਵੱਖ-ਵੱਖ ਸੜਕਾਂ ਦੀ ਕਾਇਆ ਕਲਪ ਕੀਤੀ ਜਾਣੀ ਹੈ। 
 
ਇਸੇ ਤਹਿਤ ਇਸ ਸੜਕ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤੇ ਸ਼ਰਧਾਲੂਆਂ ਨੂੰ ਆਵਾਜਾਈ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਕੰਮ ਬਹੁਤ ਜਲਦ ਸ਼ੁਰੂ ਕਰ ਕੇ ਜੰਗੀ ਪੱਧਰ ਉੱਤੇ ਚਲਾ ਕੇ ਨੇਪਰੇ ਚਾੜ੍ਹ ਦਿੱਤਾ ਜਾਵੇਗਾ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ