Thursday, September 18, 2025

Majha

ਸੀਨੀਅਰ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੇ ਢਿੱਲੋ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

November 24, 2024 09:39 PM
Manpreet Singh khalra

ਭਿੱਖੀਵਿੰਡ : ਬੀਤੇ ਦਿਨੀ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਦੇ ਪੰਜਾਬ ਵਾਈਸ ਪ੍ਰਧਾਨ ਸਵਿੰਦਰ ਸਿੰਘ ਬਲੇਹਰ ਦੇ ਸਤਿਕਾਰਯੋਗ ਪਿਤਾ ਸ, ਤੇਜ਼ਾ ਸਿੰਘ ਢਿੱਲੋਂ ਆਪਣੇ ਸੁਆਸਾਂ ਨੂੰ ਭੋਗਦੇ ਹੋਏ 17 ਨਵੰਬਰ 2024 ਨੂੰ ਸਵਰਗ ਵਾਸ ਹੋ ਗਏ ਸਨ ਅਤੇ ਜਿੰਨਾ ਦਾ 26 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਇਸ ਮੌਕੇ ਪਰਿਵਾਰ ਨਾਲ ਇਸ ਦੁੱਖਦਾਈ ਘੜੀ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਸ੍ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਅਤੇ ਉਹਨਾ ਦੇ ਸਾਥੀਆ ਵੱਲੋ ਅੱਜ ਉਹਨਾਂ ਦੇ ਗ੍ਰਹਿ ਪਿੰਡ ਬਲੇਹਰ ਵਿਖੇ ਪਹੁੰਚ ਕੇ ਦੁੱਖ ਦੀ ਘੜੀ ਵਿੱਚ ਸ਼ਿਰਕਤ ਕੀਤੀ ਗਈ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸੱਚੇ ਪਾਤਸ਼ਾਹ ਸਵ: ਸ੍ ਤੇਜਾ ਸਿੰਘ ਢਿੱਲੋ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ।

Have something to say? Post your comment

 

More in Majha

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ