Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

November 25, 2024 08:49 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਸਖਤ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੇ ਆਦੇਸ਼ਾਂ ਨੂੰ ਅਣਡਿੱਠਾ ਕਰਦੇ ਹੋਏ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹਦੇ ਹਨ, ਜਿਸ ਨਾਲ ਧੁੰਦ ਅਤੇ ਠੰਡ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪੈ ਸਕਦੀ ਹੈ। ਪਿਛਲੇ ਦਿਨਾਂ 'ਚ ਕਈ ਥਾਵਾਂ ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਨੂੰ ਖਤਰਾ ਪੈਦਾ ਹੋਇਆ ।

ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸਖਤ ਨੋਟਿਸ ਲੈਂਦੇ ਹੋਏ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਦੀ ਉਂਲੰਘਣਾ ਕਰਦੇ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀ ਕੀਤੀ ਜਾਂਦੀ ਅਤੇ ਹਾਦਸਾ ਵਾਪਰਦਾ ਹੈ, ਤਾਂ ਉਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ। ਇਸ ਸਬੰਧੀ ਕਮਿਸ਼ਨ ਨੇ ਸਮੂਹ ਜਿਲ੍ਹਾ ਸਿੱਖਿਆ ਅਧਿਕਾਰੀਆਂ, ਬਾਲ ਸੁਰੱਖਿਆ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਨੂੰ ਇਹ ਨਿਰਦੇਸ਼ ਦਿੱਤੇ ਹਨ ਕਿ ਉਹ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ