Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਤਿੰਨ ਗੋਲਡ ਮੈਡਲ ਜਿੱਤਣ ਵਾਲੀ ਮੁਸਕਾਨ ਦਾ ਮਲੋਟ ਪਹੁੰਚਣ ਤੇ ਭਰਵਾ ਸਵਾਗਤ

November 26, 2024 11:53 AM
SehajTimes
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀ ਵਿਦਿਆਰਥਣ ਮੁਸਕਾਨ ਨੇ ਪੈਰਾ ਖੇਡਾ ਵਤਨ ਪੰਜਾਬ ਦੀਆ 2024 ਵਿੱਚ 100 ਮੀਟਰ ਦੌੜ ਵਿੱਚ ਪਹਿਲਾ ਸਥਾਨ,  200 ਮੀਟਰ ਦੌੜ ਵਿੱਚ ਪਹਿਲਾ ਸਥਾਨ ਅਤੇ ਲੰਬੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਤਿੰਨ ਗੋਲਡ ਮੈਡਲ ਜਿੱਤ ਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਪੰਜਾਬ ਪੱਧਰ ਤੇ ਰੌਸ਼ਨ ਕੀਤਾ।  ਇਸ ਮੌਕੇ ਪ੍ਰਿੰਸੀਪਲ ਸ ਬਲਜੀਤ ਸਿੰਘ ਨੇ ਖਿਡਾਰਨ ਨੂੰ ਵਧਾਈ ਦਿੱਤੀ,  ਇਸ ਮੌਕੇ ਉਹਨਾ ਜਸਵਿੰਦਰ ਸਿੰਘ ਡੀ ਪੀ ਈ ਅਤੇ ਗੌਰਵਮੀਤ ਸਿੰਘ ਡੀ ਪੀ ਈ ਨੂੰ ਯੋਗ ਅਗਵਾਈ ਦੇਣ ਲਈ ਵਧਾਈ ਦਿੱਤੀ। ਗੋਰਵਮੀਤ ਜੋਸਨ (DPE) ਨੇ ਦੱਸਿਆ ਕਿ ਮੁਸਕਾਨ ਨੇ ਬੰਗਲੌਰ ਪੈਰਾ ਨੈਸ਼ਨਲ ਖੇਡਾਂ ਵਿੱਚ ਵੀ ਸਿਲਵਰ ਮੈਡਲ ਪ੍ਰਾਪਤ ਕੀਤਾ ਸੀ। ਇਸ ਮੌਕੇ ਉਹਨਾ ਵਿਦਿਆਰਥੀਆ ਨੂੰ ਖੇਡਾ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ,  ਇਸ ਮੌਕੇ ਮੈਡਮ ਸੀਤਾ ਰਾਣੀ, ਅਸ਼ਵਿਨਦੀਪ ਸਿੰਘ ਮੈਥ ਮਾਸਟਰ, ਜਸਵਿੰਦਰ ਸਿੰਘ ਮੈਥ ਮਾਸਟਰ ਹਾਜ਼ਰ ਸਨ। ਇਹ ਜਾਣਕਾਰੀ ਜਿਲਾ ਮੀਡੀਆ ਇੰਚਾਰਜ ਜਸਵਿੰਦਰ ਸਿੰਘ ਧਾਲੀਵਾਲ ਨੇ ਦਿੱਤੀ

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"