Monday, February 16, 2026
BREAKING NEWS
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Chandigarh

ਸੁਨੀਲ ਕੁਮਾਰ ਬੰਸਲ ਬਣੇ ਸ਼੍ਰੀ ਖੱਟੂਸ਼ਿਆਮ ਯੁਵਾ ਮਿੱਤਰ ਮੰਡਲ ਟਰੱਸਟ ਦੇ ਪ੍ਰਧਾਨ

November 26, 2024 01:58 PM
SehajTimes

ਜ਼ੀਰਕਪੁਰ : ਸ਼੍ਰੀ ਖੱਟੂਸ਼ਿਆਮ ਯੁਵਾ ਮਿੱਤਰ ਮੰਡਲ ਟਰੱਸਟ (ਰਜਿਸਟਰਡ) ਦੀ ਜਨਰਲ ਮੀਟਿੰਗ ਪੀਰਮੁਛੱਲਾ ਵਿਖੇ ਹੋਈ। ਮੀਟਿੰਗ ਵਿੱਚ ਆਉਣ ਵਾਲੇ ਧਾਰਮਿਕ ਅਤੇ ਸਮਾਜਿਕ ਕੰਮਾਂ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਨਵੀਂ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਸੁਨੀਲ ਕੁਮਾਰ ਬਾਂਸਲ ਨੂੰ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਨਿਤਿਨ ਬੇਦੀ ਨੂੰ ਸਕੱਤਰ, ਅਜੈ ਗੁਪਤਾ ਨੂੰ ਸੰਯੁਕਤ ਸਕੱਤਰ, ਰਾਕੇਸ਼ ਗੋਇਲ ਨੂੰ ਖਜ਼ਾਨਚੀ, ਅਮਨ ਬਾਂਸਲ ਨੂੰ ਸਹਿ-ਖਜ਼ਾਨਚੀ, ਮੋਹਿਤ ਗੋਇਲ ਨੂੰ ਮੀਡੀਆ ਇੰਚਾਰਜ, ਲਲਿਤ ਬਾਂਸਲ ਨੂੰ ਪ੍ਰਚਾਰ ਅਤੇ ਪ੍ਰਸਾਰ ਇੰਚਾਰਜ, ਅੰਸ਼ੁਲ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਡੀਟਰ, ਪ੍ਰਦੀਪ ਗੋਇਲ ਨੂੰ ਸਲਾਹਕਾਰ, ਜਿੰਮੀ ਸੈਣੀ, ਵਿਸ਼ਾਲ ਗੋਇਲ ਅਤੇ ਸੰਦੀਪ ਗਰਗ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ। 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਗੈਂਗਸਟਰਾਂ ‘ਤੇ ਵਾਰ': 'ਆਪਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ" ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹੇ ਚੋਂ ਤਿੰਨ ਬੱਸਾਂ ਅੰਮ੍ਰਿਤਸਰ ਲਈ ਰਵਾਨਾ

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਕੱਚੇ ਮਕਾਨ ਪੱਕੇ ਕਰਨ ਲਈ ਕਰੀਬ ਇੱਕ ਕਰੋੜ ਰੁਪਏ ਦੇ ਮਨਜ਼ੂਰੀ ਪੱਤਰਾਂ ਦੀ ਵੰਡ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ