Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

November 27, 2024 02:56 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ, ਸੰਵਿਧਾਨ ਦੁਆਰਾ ਨਾਗਰਿਕਾਂ ਨੂੰ ਦਿੱਤੇ ਗਏ ਅਧਿਕਾਰ ਅਤੇ ਕਰਤੱਵਾਂ ਦਾ ਪ੍ਰਚਾਰ ਕੀਤਾ ਗਿਆ ਅਤੇ ਪੇਟਿੰਗ, ਡੈਕਲਾਮੇਸ਼ਨ ਅਤੇ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ।
ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੰਵਿਧਾਨ ਦਿਵਸ ਦੇ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼, ਝੰਜੇੜੀ ਵਿਖੇ ਅੱਜ ਰਾਜ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ਮੂਲੀਅਤ ਕੀਤੀ ਅਤੇ ਅਧਿਆਪਕਾਂ, ਸਟਾਫ ਮੈਂਬਰਾਂ ਅਤੇ ਲਾਅ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਵੱਖ ਵੱਖ ਪ੍ਰੋਵੀਜ਼ਨਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਜ਼ੋਰ ਦਿੱਤਾ ਕਿ ਉਹ ਆਪਣੇ ਗਿਆਨ ਦੀ ਵਰਤੋਂ ਕਰਦੇ ਹੋਏ ਸੰਵਿਧਾਨ ਵਿਚ ਦਰਜ ਅਧਿਕਾਰਾਂ ਅਤੇ ਕਰਤੱਵਾਂ ਸਬੰਧੀ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ। ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਤੇ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1949 ਵਿੱਚ, ਭਾਰਤ ਦੀ ਸੰਵਿਧਾਨ ਸਭਾ ਨੇ ਸੰਵਿਧਾਨ ਨੂੰ ਅਪਣਾਇਆ, ਜੋ 26 ਜਨਵਰੀ, 1950 ਨੂੰ ਲਾਗੂ ਹੋਇਆ।

Have something to say? Post your comment

 

More in Chandigarh

ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਗੈਂਗਸਟਰਾਂ ’ਤੇ ਵਾਰ ਦਾ 57ਵਾਂ ਦਿਨ: ਪੰਜਾਬ ਪੁਲਿਸ ਨੇ 541 ਥਾਈਂ ਕੀਤੀ ਛਾਪੇਮਾਰੀ ; 179 ਗ੍ਰਿਫ਼ਤਾਰ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਕਟ ਦੀ ਘੜੀ ਵਿੱਚ ਔਰਤਾਂ ਲਈ ਇੱਕ ਛੱਤ ਹੇਠ ਇਕਰੂਪ ਸਹਾਇਤਾ ਪ੍ਰਣਾਲੀ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ