Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

November 27, 2024 08:15 PM
ਅਮਰਜੀਤ ਰਤਨ

ਚੰਡੀਗੜ੍ਹ : ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ, ਫੂਡ ਪ੍ਰੋਸਿਸਿੰਗ ਤੇ ਪੈਕਜਿੰਗ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸ. ਸੰਧਵਾਂ ਨੇ ਡਾ. ਏਲੀਸਕਾ ਜ਼ਿਗੋਵਾ ਨੂੰ ਚੈਕ ਰਿਪਬਲਿਕ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ਸਪੀਕਰ ਸ. ਸੰਧਵਾਂ ਨੂੰ ਚੈਕ ਗਣਰਾਜ ਦਾ ਦੌਰਾ ਕਰਨ ਦਾ ਸੱਦਾ ਦਿੰਦਿਆਂ, ਡਾ. ਏਲੀਸਕਾ ਜ਼ਿਗੋਵਾ ਨੇ ਚੈਕ ਰਿਪਬਲਿਕ ਅਤੇ ਭਾਰਤ ਦੇ ਆਪਸੀ ਸਬੰਧਾਂ ਬਾਰੇ ਚਰਚਾ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।ਡਾ. ਏਲੀਸਕਾ ਜ਼ਿਗੋਵਾ ਨੇ ਦੱਸਿਆ ਕਿ ਚੈਕ ਰਿਪਬਲਿਕ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ