Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Chandigarh

ਸਿਲਕ ਐਕਸਪੋ-2024, 4 ਦਸੰਬਰ ਤੋਂ

December 02, 2024 08:57 PM
SehajTimes

ਚੰਡੀਗੜ : ਪੰਜਾਬ 'ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ-2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਆਪਸੀ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਇਸ ਸਮਾਰੋਹ ਵਿੱਚ ਭਾਰਤ ਦੇ ਸਮੂਹ ਰਾਜਾਂ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਰਜਿਸਟਰਡ ਅਦਾਰੇ, ਸੁਸ਼ਾਇਟੀਜ਼ ਵੱਲੋਂ ਸਿਲਕ ਨਾਲ ਸਬੰਧਤ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਜਾਣਗੇ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏਕੁਲਵੰਤ ਸਿੰਘ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਨੇ 767 ਥਾਵਾਂ ’ਤੇ ਕੀਤੀ ਛਾਪੇਮਾਰੀ ; 148 ਵਿਅਕਤੀ 4 ਹਥਿਆਰਾਂ ਸਮੇਤ ਕਾਬੂ

ਮੋਹਾਲੀ ਪੁਲਿਸ ਵੱਲੋਂ ਜ਼ਿਲ੍ਹਾ ਪੱਧਰ ‘ਤੇ ‘ਆਪਰੇਸ਼ਨ ਨਾਈਟ ਡੋਮੀਨੇਸ਼ਨ’ ਦੀ ਸ਼ੁਰੂਆਤ; 31 ਨਾਕੇ ਲਗਾਏ, ਰਾਤ ਭਰ ਫਲੈਗ ਮਾਰਚ

ਲੋਕਾਂ ਵਿੱਚ ਰਜਿਸਟਰੇਸ਼ਨ ਲਈ ਭਾਰੀ ਉਤਸਾਹ, ਸਰਕਾਰ ਵੱਲੋਂ ਪੁਖਤਾ ਪ੍ਰਬੰਧ : ਵਿਧਾਇਕ ਕੁਲਵੰਤ ਸਿੰਘ

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਲਗਾਤਾਰ ਤੀਜੇ ਸਾਲ ਹਾਸਿਲ ਕੀਤਾ ਚੋਟੀ ਦਾ ਸਥਾਨ

ਜ਼ਿਲ੍ਹਾ ਮੋਹਾਲੀ ਵਿੱਚ ਨੈਸ਼ਨਲ ਰੋਡ ਸੇਫ਼ਟੀ ਮਹੀਨਾ ਸਫਲਤਾਪੂਰਵਕ ਮਨਾਇਆ ਗਿਆ

ਜ਼ਿਲ੍ਹਾ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ ਤੋਂ 36.58 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ