Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ 

December 03, 2024 03:50 PM
SehajTimes

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ, ਉਸ ਬਾਰੇ ਮਸਲੇ ਨੂੰ ਸਿੰਘ ਸਾਹਿਬਾਨ ਵੱਲੋਂ ਜੋ ਫੈਸਲਾ ਤਖਤ ਸਾਹਿਬ ਦੀ ਫਸੀਲ ਤੋਂ ਐਲਾਨਿਆਂ ਗਿਆ ਉਸ ਦਾ ਜਿੰਨਾਂ ਵੀ ਸ਼ਲਾਘਾ ਕੀਤੀ ਜਾਵੇ, ਉਹ ਥੋੜੀ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅੱਜ ਦੀ ਸਾਰੀ ਸ਼ਾਨਾਂਮਤੀ ਕਾਰਵਾਈ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸ਼ਕਤੀ ਸਿਧਾਂਤ ਅਤੇ ਮਰਿਆਦਾ ਨੂੰ ਸਾਰੇ ਵਿਸ਼ਵ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਹੈ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ