Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

December 05, 2024 07:14 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਮਨੁੱਖੀ ਅਧਿਕਾਰਾਂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਵਿਸ਼ਾਲ ਨਗਰ ਕੀਰਤਨ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਯੋਜਿਤ ਕੀਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਆਰੰਭ ਹੋਇਆ ਨਗਰ ਕੀਰਤਨ ਸੁਨਾਮ ਸ਼ਹਿਰ ਦੇ ਵੱਖ ਵੱਖ ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਗੱਤਕਾ ਪਾਰਟੀਆਂ ਨੇ ਖਾਲਸਾਈ ਜੰਗਜੂ ਕਲਾ ਦੇ ਜੌਹਰ ਦਿਖਾਏ। ਜਗ੍ਹਾ ਜਗ੍ਹਾ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਲਾਏ ਗਏ। ਇਸ ਮੌਕੇ ਪ੍ਰਧਾਨ ਤੇਜਿੰਦਰ ਸਿੰਘ , ਰਾਮ ਸਿੰਘ, ਗੁਰਨਾਮ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਮਨਦੀਪ ਸਿੰਘ ਦੀਪੀ, ਕੁਲਦੀਪ ਸਿੰਘ, ਰਣਧੀਰ ਸਿੰਘ ਧੀਰਾ, ਲਖਵਿੰਦਰ ਸਿੰਘ ਵਿੱਕੀ, ਜਰਨੈਲ ਸਿੰਘ ਢੋਟ, ਕੁਲਦੀਪ ਸਿੰਘ ਬਾਵਾ ਕੈਂਚੀ, ਬਲਵੰਤ ਸਿੰਘ ਬੰਟੀ, ਲਛਮਣ ਸਿੰਘ, ਮੇਲਾ ਸਿੰਘ, ਬਲਵਿੰਦਰ ਸਿੰਘ ਬਿੰਦੂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 

More in Malwa

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ