Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਜਲਦ ਆਉਣਗੇ ਮਹਿਲਾਵਾਂ ਦੇ ਖਾਤਿਆਂ ਵਿਚ 1100 ਰੁ. ਮਹੀਨਾ : ਡਾ. ਇਸ਼ਾਂਕ ਕੁਮਾਰ

December 06, 2024 02:05 PM
SehajTimes

ਹੁਸ਼ਿਆਰਪੁਰ : ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਜੋ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਹੋਈ ਉਸ ਨਾਲ ਇਹ ਸਾਬਿਤ ਹੋ ਗਿਆ ਕਿ ਹਲਕੇ ਵਿਚ ਉਹਨਾਂ ਨੂੰ ਭਾਰੀ ਸਮਰਥਨ ਪ੍ਰਾਪਤ ਹੈ  ਵਿਧਾਇਕ ਬਣਨ ਤੋਂ ਬਾਅਦ ਵੀ ਡਾ. ਇਸ਼ਾਂਕ ਆਪਣੇ ਹਲਕੇ ਵਿਚ ਪੂਰੀ ਤਰ੍ਹਾਂ ਸਰਗਰਮ ਹਨ ਵੱਖ ਵੱਖ ਪਿੰਡਾਂ ਵਿਚ ਜਾ ਕੇ ਆਪਣੇ ਹਲਕਾ ਵਾਸੀਆਂ ਦਾ ਧੰਨਵਾਦ ਕਰਦੇ ਉਹਨਾਂ ਨਾਲ ਰਾਬਤਾ ਕਾਇਮ ਕਰਦੇ ਡਾ. ਇਸ਼ਾਂਕ ਦਾ ਹਰ ਜਗ੍ਹਾ ਭਰਪੂਰ ਗਰਮਜੋਸ਼ੀ ਨਾਲ ਸੁਆਗਤ ਕੀਤਾ ਜਾ ਰਿਹਾ ਹੈ ਲੋਕ ਹੁੰਮਹੁਮਾ ਕੇ ਆਪਣੇ ਯੁਵਾ ਵਿਧਾਇਕ ਨੂੰ ਮਿਲਣ ਲਈ ਬੈਠਕਾਂ ਵਿਚ ਪਹੁੰਚਦੇ ਹਨ
ਕੱਲ੍ਹ ਪਿੰਡ ਅਹਿਰਾਣਾ ਕਲਾਂ ਵਿਖੇ ਪਹੁੰਚਣ ‘ਤੇ ਵੀ ਪਿੰਡ ਵਾਸੀਆਂ ਵਲੋਂ ਡਾ. ਇਸ਼ਾਂਕ ਕੁਮਾਰ ਦਾ ਭਰਵਾਂ ਸੁਆਗਤ ਕੀਤਾ ਗਿਆ ਇਸ ਮੌਕੇ ‘ਤੇ ਉਹਨਾਂ ਨੂੰ ਮਿਲਣ ਲਈ ਬੈਠਕ ਵਿਚ ਪੁੱਜੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਡਾ. ਇਸ਼ਾਂਕ ਨੇ ਚੋਣਾਂ ਵਿਚ ਵੋਟਾਂ ਦੇ ਰਾਹੀਂ ਜਤਾਏ ਗਏ ਸਮਰਥਨ ਅਤੇ ਪਿਆਰ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵੀ ਆਪਣੇ ਲੋਕਾਂ ਲਈ ਹਮੇਸ਼ਾ ਹਾਜ਼ਰ ਹਨ ਅਤੇ ਹਰ ਪਿੰਡ ਦੀਆਂ ਸਮੱਸਿਆਵਾਂ ਨੂੰ ਹਲ ਕਰਣ ਅਤੇ ਆਪਣੇ ਵਾਅਦੇ ਨਿਭਾਉਣ ਲਈ ਉਹ ਵਚਨਬੱਧ ਹਨ ਵੱਡੀ ਗਿਣਤੀ ਵਿਚ ਪਿੰਡ ਦੀਆਂ ਮਹਿਲਾਵਾਂ ਵੀ ਇਸ ਮੀਟਿੰਗ ਵਿਚ ਹਾਜ਼ਰ ਸਨ ਜਿਹਨਾਂ ਨੂੰ ਡਾ. ਇਸ਼ਾਂਕ ਨੇ ਦੱਸਿਆ ਕਿ ਮੁਖ ਮੰਤਰੀ ਭਗਵੰਤ ਮਾਨ ਦੁਆਰਾ ਬਹੁਤ ਜਲਦ ਹੀ ਮਹਿਲਾਵਾਂ ਨੂੰ 1100 ਰੁ. ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਡਾ. ਇਸ਼ਾਂਕ ਨੇ ਕਿਹਾ ਕਿ ਮਹਿਲਾਵਾਂ ਲਈ ਰੁਜ਼ਗਾਰ ਦੇ ਅਵਸਰ ਤੇ ਸਵੈ-ਰੁਜ਼ਗਾਰ ਦੇ ਲਈ ਲੋੜੀਂਦੀ ਜਾਣਕਾਰੀ ਅਤੇ ਟ੍ਰੇਨਿੰਗ ਮੁਹਈਆ ਕਰਵਾਉਣ ਲਈ ਵੀ ਉਹਨਾਂ ਵਲੋਂ ਕਦਮ ਚੁੱਕੇ ਜਾਣਗੇ

Have something to say? Post your comment

 

More in Doaba

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ