Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ ਹਲਕੇ ਦੇ ਪਿੰਡਾਂ 'ਚ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ

December 06, 2024 08:15 PM
ਦਰਸ਼ਨ ਸਿੰਘ ਚੌਹਾਨ
ਬਿਸ਼ਨਪੁਰਾ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਉਦਘਾਟਨ ਕਰਦੇ ਹੋਏ।
ਸੁਨਾਮ : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਤਿੰਨ ਪਿੰਡਾਂ ਵਿੱਚ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਸਰਕਾਰ  ਵੱਲੋਂ ਸੂਬੇ ਦੇ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁੱਹਈਆ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 144 ਪਿੰਡਾਂ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਨਿਰਮਾਣ ਲਈ ਸੂਬਾ ਸਰਕਾਰ ਕੋਲੋਂ 160 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ  ਪਿਛਲੇ ਇੱਕ ਸਾਲ ਅੰਦਰ ਜ਼ਿਲ੍ਹਾ ਸੰਗਰੂਰ ਦੇ 37 ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੇ ਕਾਰਜਾਂ ਲਈ 25.61 ਕਰੋੜ ਰੁਪਏ ਪ੍ਰਵਾਨ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਸੰਗਰੂਰ ਦੇ 24 ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੀ ਉਸਾਰੀ ਕਰਨ ਲਈ 28.32 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਵਾਨਗੀ ਅਧੀਨ ਹਨ। ਕੈਬਨਿਟ ਮੰਤਰੀ ਨੇ ਬਿਸ਼ਨਪੁਰਾ ਅਕਾਲਗੜ੍ਹ, ਤੋਲਾਵਾਲ ਅਤੇ  ਢੱਡਰੀਆਂ ਵਿਖੇ 4.21 ਕਰੋੜ ਰੁਪਏ ਨਾਲ ਤਿਆਰ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਨ੍ਹਾਂ ਸਕੀਮਾਂ ਉੱਤੇ ਪਾਣੀ ਦੀਆਂ ਟੈਂਕੀਆਂ, ਟਿਊਬਵੈੱਲ  29 ਕਿਲੋਮੀਟਰ ਨਵੀਂ ਪਾਈਪ ਲਾਈਨ ਅਤੇ ਸੋਲਰ ਸਿਸਟਮ ਲਗਾਇਆ ਗਿਆ ਹੈ। 

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ