Wednesday, September 17, 2025

Doaba

ਸ੍ਰੀ ਚਰਨ ਛੋਹ ਗੰਗਾ ਖੁਰਾਲਗੜ ਦੇ ਮੌਜੂਦਾ ਪ੍ਰਧਾਨ ਸੁਰਿੰਦਰ ਕੁਮਾਰ ਛਿੰਦਾ ਨੂੰ ਪ੍ਰਧਾਨਗੀ ਤੋਂ ਕੀਤਾ ਬਰਖਾਸਤ

December 12, 2024 02:04 PM
SehajTimes
ਹੁਸ਼ਿਆਰਪੁਰ : ਆਦਿ ਧਰਮ ਗੁਰੂ ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਵਰਿੰਦਰ ਬੰਗਾ ਜਨਰਲ ਸੈਕਟਰੀ, ਅਜੀਤ ਰਾਮ ਖੇਤਾਨ ਚੇਅਰਮੈਨ, ਬਲਬੀਰ ਧਾਂਦਰਾ ਜਨਰਲ ਸੈਕਟਰੀ, ਪ੍ਰੀਤਮ ਦਾਸ ਮੱਲ ਕੌਮੀ ਪ੍ਰਧਾਨ ਸੇਵਾ ਦਲ,ਨਿਰਪਿੰਦਰ ਕੁਮਾਰ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਇਤਿਹਾਸਿਕ ਸਥਾਨ ਚਰਨਛੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਭਾਰੀ ਗਿਣਤੀ ਵਿਚ ਹਾਜਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਗੁਰੂਘਰ ਤੇ ਆਪਣੇ ਹੀ ਪਰਿਵਾਰ ਦਾ ਕਬਜ਼ਾ ਕਰਨ ਦੇ ਦੋਸ਼ਾਂ ਹੇਠ ਮੌਜੂਦਾ ਪ੍ਰਧਾਨ ਸੁਰਿੰਦਰ ਕੁਮਾਰ ਉਰਫ ਛਿੰਦਾ ਨੂੰ ਪ੍ਰਧਾਨਗੀ ਤੋਂ ਬਰਖਾਸਤ ਕਰ ਦਿਤਾ ਅਤੇ ਮਿਸ਼ਨ ਤੋਂ 6 ਸਾਲ ਲਈ ਬਾਹਰ ਕੱਢ ਦਿੱਤਾ। 

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ