Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

December 12, 2024 05:48 PM
SehajTimes

ਐੱਸ.ਏ.ਐੱਸ. ਨਗਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਅਤੇ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਦੰਗਾ ਪੀੜਤ ਪਰਿਵਾਰਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਦੰਗਾ ਪੀੜਤ ਪਰਿਵਾਰਾਂ ਦੀਆਂ ਹਰ ਤਰ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਉਹ ਦੰਗਾ ਪੀੜਤ ਪਰਿਵਾਰਾਂ ਦੇ ਮਾਮਲਿਆਂ ਨੂੰ ਪਹਿਲ ਦੇ ਅਧਾਰ ਤੇ ਨੇਪਰੇ ਚਾੜ੍ਹਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਾਂਕਰ ਗਰਗ ਅਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ